ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦੇ ਅਗਲੇ ਸੀਜ਼ਨ ਲਈ ਨਵੀਆਂ ਟੀਮਾਂ ਨਾਲ ਮੈਗਾ ਨਿਲਾਮੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਟੂਰਨਾਮੈਂਟ ਦੇ ਹਿੱਸੇ ਵਜੋਂ 8 ਟੀਮਾਂ ਨੂੰ ਆਪਣੇ ਚਾਰ ਖਿਡਾਰੀਆਂ ਨੂੰ ਬਰਕਰਾਰ ਰੱਖਣ ਦਾ ਵਿਕਲਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਖਿਡਾਰੀਆਂ ਨੂੰ ਐਕਸ਼ਨ ‘ਚ ਉਤਰਨਾ ਹੋਵੇਗਾ। ਫ੍ਰੈਂਚਾਇਜ਼ੀ ਟੀਮ ਪੰਜਾਬ ਕਿੰਗਜ਼ ਨੂੰ ਛੱਡਣ ਦਾ ਮਨ ਬਣਾ ਚੁੱਕੇ ਕਪਤਾਨ ਕੇ.ਐੱਲ.ਰਾਹੁਲ ਨਵੀਂ ਟੀਮ ‘ਚ ਸ਼ਾਮਲ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਲਖਨਊ ਦੀ ਟੀਮ ਉਸ ਨੂੰ ਆਪਣਾ ਕਪਤਾਨ ਬਣਾਉਣਾ ਚਾਹੁੰਦੀ ਹੈ।
Related Posts
ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਬਾਰੇ ਅਦਾਲਤ ਦਾ ਆਇਆ ਫੈਸਲਾ
ਮੋਹਾਲੀ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਵਿਚ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ…
ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਵਾਸਤੇ ਸਾਂਝਾ ਪਲੇਟਫਾਰਮ ਤਿਆਰ ਕਰਨ ਹਿੱਤ ਵਰਕਸ਼ਾਪ ਲਗਾਈ
ਚੰਡੀਗੜ੍ਹ, 18 ਅਕਤੂਬਰ–ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਪ੍ਰਾਈਮਸ…
ਗੁਰੂ ਘਰਾਂ ਦੇ ਪ੍ਰਬੰਧ ਅਤੇ ਸਿੱਖੀ ਦੇ ਪ੍ਰਚਾਰ ਲਈ ਕਕਾਰ ਅਤੇ ਕਿਰਦਾਰ, ਦੋਵੇਂ ਜ਼ਰੂਰੀ-ਡਾ.ਗੁਰਵਿੰਦਰ ਸਿੰਘ
ਵੈਨਕੂਵਰ-ਇਨੀਂ ਦਿਨੀਂ ਇੱਕ ਮਸਲਾ ਬੜਾ ਭਖਿਆ ਹੋਇਆ ਹੈ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿੱਚ ਸ਼ਰਾਬ ਦਾ ਸੇਵਨ ਕਰਨ ਵਾਲੇ ਜਾਂ…