ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਮਿਲਿਆ ਹੈ। ਉਨ੍ਹਾਂ ਦੇ ਸਿਆਸੀ ਸਕੱਤਰ ਅਨੀਸ਼ ਸਿਡਾਨਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ‘ਚ ਸਿਡਾਨਾ ਨੇ ਅਜਿਹਾ ਕਰਨ ਸਬੰਧੀ ਕਈ ਕਾਰਨ ਦੱਸੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਆਇਡੀਓਲੌਜੀ ਨਾਲ ਹੀ ਸਮਝੌਤਾ ਨਹੀਂ ਕਰ ਸਕਦੇ। ਅਨੀਸ਼ ਸਿਧਾਨਾ ਕੁਝ ਸਮਾਂ ਪਹਿਲਾਂ ਹੀ ਕਾਂਗਰਸ ‘ਚੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ “ਚ ਸ਼ਾਮਲ ਹੋਏ ਸਨ
Related Posts
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
ਚੰਡੀਗੜ੍ਹ,-ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ…
ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ,ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ
ਚੰਡੀਗੜ੍ਹ,-ਬਿਆਸ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ…
ਅਜੈ ਦੇਵਗਨ, ਬੋਮਨ ਇਰਾਨੀ ਨੇ ਖ਼ਤਮ ਕੀਤੀ ‘ਰਨਵੇ 34’ ਦੀ ਸ਼ੂਟਿੰਗ
ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਅਜੈ ਦੇਵਗਨ ਨੇ ਆਪਣੀ ਡਾਇਰੈਕਟੋਰੀਅਲ ਫਿਲਮ ਰਨਵੇ 34 ਦੀ ਸ਼ੂਟਿੰਗ ਨੂੰ ਪੂਰਾ ਕਰ ਲਿਆ ਹੈ। ਇਸਦੀ…