ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦੇ ਕੁਝ ਦਿਨਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਨੂੰ ਆਪਣਾ ਅਸਤੀਫ਼ਾ ਵਾਪਸ ਲੈਣਾ ਪਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਲਾਂ ਨੂੰ ਦੱਸਿਆ ਗਿਆ ਹੈ। ਉਹ ਨਵੀਂ ਕਮੇਟੀ ਦੇ ਗਠਨ ਤਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।
Related Posts
ਬੁਲਗਾਰੀਆ ’ਚ ਬੱਸ ਹਾਦਸਾ, ਬੱਸ ‘ਚ ਅੱਗ ਲੱਗਣ ਕਾਰਨ 45 ਲੋਕਾਂ ਦੀ ਮੌਤ
ਸੋਫੀਆ : ਪੱਛਮੀ ਬੁਲਗਾਰੀਆ ’ਚ ਸੋਮਵਾਰ ਅੱਧੀ ਰਾਤ ਤੋਂ ਬਾਅਦ ਦੋ ਵਜੇ ਹੋਏ ਬੱਸ ਹਾਦਸੇ ’ਚ ਘੱਟੋ ਘੱਟ 45 ਲੋਕਾਂ…
ਅਸਲ ਆਜ਼ਾਦੀ ਮੋਦੀ ਵੱਲੋਂ ਦੁਆਉਣ ਦਾ ਦਾਅਵਾ ਕਰਕੇ ਕਸੂਤੀ ਘਿਰੀ ਕੰਗਣਾ ਰਣੌਤ, ਦੇਸ਼ ਭਰ ‘ਚ ਉਠੀ ਪਦਮਸ਼੍ਰੀ ਵਾਪਸੀ ਦੀ ਮੰਗ
ਨਵੀਂ ਦਿੱਲੀ: ਅਦਾਕਾਰਾ ਕੰਗਨਾ ਰਣੌਤ ਨੇ ਵੱਡੇ ਵਿਵਾਦ ਵਿੱਚ ਫਸ ਗਈ ਹੈ। ਉਸ ਨੇ ਕਿਹਾ ਕਿ ਭਾਰਤ ਨੂੰ ਅਸਲ ਆਜ਼ਾਦੀ…
ਲੋਕਾਂ ਨੇ PM Modi ਤੋਂ ਮੰਗਿਆ ਸਵੱਛਤਾ, ਸਿਰਜਣਾ ਅਤੇ ਆਤਮ-ਨਿਰਭਰ ਭਾਰਤ ਦਾ ਸੰਕਲਪ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਸਦੀ ਖੇਤਰ ਆਪਣੀ ਸਨਾਤਨ ਪਰੰਪਰਾ ਅਤੇ ਇਸ ਦੇ ਨਵੇਂ ਰੂਪ ਨੂੰ ਅੱਗੇ…