ਚੰਡੀਗੜ੍ਹ : ਪੰਜਾਬ ਵਿਚ ਕਾਂਗਰਸ ਨੂੰ ਝਟਕਾ ਦੇਣ ਵਾਲੀ ਭਾਜਪਾ ਨੂੰ ਹੀ ਝਟਕਾ ਲੱਗ ਗਿਆ। ਛੇ ਦਿਨ ਪਹਿਲਾਂ ਕਾਂਗਰਸ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਬਲਵਿੰਦਰ ਲਾਡੀ ਮੁੜ ਕਾਂਗਰਸ ਵਿਚ ਪਰਤ ਆਏ। ਉਨ੍ਹਾਂ ਨੇ ਖੁਦ ਹੀ ਐਲਾਨ ਕਰ ਦਿੱਤਾ ਕਿ ਉਹ ਕਾਂਗਰਸ ਵਿਚ ਹੀ ਰਹਿਣਗੇ। ਬਲਵਿੰਦਰ ਲਾਡੀ ਦਿੱਲੀ ਜਾ ਕੇ ਭਾਜਪਾ ਵਿਚ ਸ਼ਾਮਲ ਹੋਏ ਸੀ। ਹਾਲਾਂਕਿ ਜਦ ਉਹ ਦਿੱਲੀ ਤੋਂ ਪਰਤੇ ਤਾਂ ਉਨ੍ਹਾਂ ਦੇ ਇਲਾਕੇ ਦੇ ਲੋਕਾਂ ਨੇ ਹੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਲਾਡੀ ਨੂੰ ਕਿਸਾਨ ਅੰਦੋਲਨ ਦੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਗਲਤ ਫੈਸਲਾ ਲਿਆ ਹੈ। ਇਸ ਤੋਂ ਬਾਅਦ ਕਾਂਗਰਸ ਨੇ ਵੀ ਉਨ੍ਹਾਂ ਟਿਕਟ ਦਾ ਭਰੋਸਾ ਦੇ ਦਿੱਤਾ।
Related Posts
ਭਾਰਤੀ ਫ਼ੌਜ ਮੁਖੀ ਸ੍ਰੀਲੰਕਾ ਦੇ ਦੌਰੇ ’ਤੇ
ਕੋਲੰਬੋ, ਭਾਰਤੀ ਫ਼ੌਜ ਦੇ ਮੁਖੀ ਜਨਰਲ ਐਮ.ਐਮ. ਨਰਵਾਣੇ ਨੇ ਅੱਜ ਸ੍ਰੀਲੰਕਾ ਦੇ ਚੋਟੀ ਦੇ ਫ਼ੌਜੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ…
ਜਬਰ ਜਨਾਹ ਦੇ ਮਾਮਲੇ ‘ਚ ਫਸੇ ਪਦਮਸ਼੍ਰੀ ਊਧਵ ਭਰਾਲੀ, ਪੁਲਿਸ ਨੇ ਪੋਕਸੋ ਐਕਟ ਤਹਿਤ ਦਰਜ ਕੀਤਾ ਮਾਮਲਾ
ਨਵੀਂ ਦਿੱਲੀ : ਅਸਾਮ ਦੀ ਉੱਤਰੀ ਲਖੀਮਪੁਰ ਪੁਲਿਸ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਅਸਾਮ ਦੇ ਰਹਿਣ ਵਾਲੇ ਪਦਮਸ਼੍ਰੀ…
ਪਾਰਲੀ ਬਾਰੇ ਪੰਜਾਬ ਸਰਕਾਰ ਦਾ ਸੁਪਰੀਮ ਕੋਰਟ ‘ਚ ਸਟੈਂਡ, ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਤੋਂ ਨਹੀਂ ਮਿਲੀ ਕੋਈ ਮਦਦ
ਚੰਡੀਗੜ੍ਹ: ਐਨਸੀਆਰ ਵਿੱਚ ਮਾਰੂ ਹਵਾ ਨੂੰ ਲੈ ਕੇ ਸਿਆਸਤ ਜਾਰੀ ਹੈ। ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਇਸ…