ਜਲੰਧਰ : ਪੰਜਾਬ ਦੇ ਮੁੱਖ ਮੰਤਰੀ 4 ਜਨਵਰੀ ਨੂੰ ਮੋਰਿੰਡਾ ਦੀ ਦਾਣਾ ਮੰਡੀ ਵਿਖੇ ਰੂਬਰੂ ਪ੍ਰੋਗਰਾਮ ’ਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ’ਚ ਉਹ 53000 ਵਰਕਰਾਂ ਦੇ ਮਸਲੇ ਹੱਲ ਕਰਨ ਲਈ ਆ ਰਹੇ ਹਨ। ਉਹ ਸਵੇਰੇ 9 ਵਜੇ ਦਾਣਾ ਮੰਡੀ ਮੋਰਿੰਡਾ ਵਿਖੇ ਆਉਣਗੇ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਸਾਂਝੀ ਕੀਤੀ ਹੈ।
Related Posts
ਪਿੰਡ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਦਿੱਤੀ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ
ਭੁਚਾਲ, ਹੜ੍ਹ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਬਚਾਅ ਦੇ ਸਾਧਨਾਂ ਤੋਂ ਕਰਵਾਇਆ ਜਾਣੂ ਮਾਨਸਾ, 17 ਅਕਤੂਬਰ : ਗੁਰਜੰਟ…
ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਵੇਟ ਲਿਫਟਿੰਗ ਮੁਕਾਬਲੇ ਵਿੱਚ 7 ਮੈਡਲ ਜਿੱਤ ਕੇ ਆਪਣਾ ਲੋਹਾ ਮਨਵਾਇਆ ।
ਗਾਂਧੀ ਆਰੀਆ ਸੀਨੀਅਰ ਸੈਕੈਂਡਰੀ ਸਕੂਲ ਬਰਨਾਲਾ ਦੇ ਖਿਡਾਰੀਆਂ ਨੇ ਵੇਟ ਲਿਫਟਿੰਗ ਮੁਕਾਬਲੇ ਵਿੱਚ 7 ਮੈਡਲ ਜਿੱਤ ਕੇ ਆਪਣਾ ਲੋਹਾ ਮਨਵਾਇਆ…
ਪੰਜਾਬ ਸਰਕਾਰ ਵੱਲੋਂ ਯੂਥ ਕਲੱਬਾਂ ਨੂੰ ਨਗਦ ਰਾਸ਼ੀ ਕੀਤੀ ਜਾਵੇਗੀ ਪ੍ਰਦਾਨ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਜ਼ਿਲੇ ਦੇ ਯੂਥ ਕਲੱਬ 15 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ ਮਾਨਸਾ, 26 ਅਕਤੂਬਰ : ਗੁਰਜੰਟ ਸਿੰਘ ਬਾਜੇਵਾਲੀਆਂ …