ਲਖਨਊ – ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਅੰਕਾ ਗਾਂਧੀ ਵਾਡਰਾ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਇਹ ਜਾਣਕਾਰੀ ਉਨ੍ਹਾਂ ਨੇ ਸੋਮਵਾਰ ਨੂੰ ਟਵੀਟ ਕਰ ਦਿੱਤੀ ਹੈ । ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਅਤੇ ਉਨ੍ਹਾਂ ਦੇ ਇਕ ਕਰਮਚਾਰੀ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ । ਹਾਲਾਂਕਿ ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਹੈ ਪਰ ਡਾਕਟਰ ਨੇ ਸਲਾਹ ਦਿੱਤੀ ਹੈ ਕਿ ਆਈਸੋਲੇਟ ਰਹੋ ਅਤੇ ਕੁਝ ਦਿਨ ਬਾਅਦ ਫਿਰ ਟੈਸਟ ਕਰਵਾਓ।
Related Posts
ਬਰੈਂਪਟਨ ਦੇ ਪੰਜਾਬੀ ਡਰਾਈਵਰ ਮਨਦੀਪ ਸਮਰਾ ’ਤੇ ਦੋਸ਼ ਆਇਦ
ਬਰੈਂਪਟਨ : ਕੈਲੇਡਨ ’ਚ ਤਿੰਨ ਗੱਡੀਆਂ ਦੀ ਟੱਕਰ ਕਾਰਨ ਵਾਪਰੇ ਹਾਦਸੇ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਬਰੈਂਪਟਨ ਦੇ ਪੰਜਾਬੀ ਡਰਾਈਵਰ ਮਨਦੀਪ ਸਮਰਾ…
ਵਿੰਡਸਰ ਦੇ ਆਟੋ ਪਲਾਂਟ ਲਈ ਵੱਡੇ ਨਿਵੇਸ਼ ਦਾ ਫੋਰਡ ਨੇ ਕੀਤਾ ਵਾਅਦਾ
ਓਨਟਾਰੀਓ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਵਿੰਡਸਰ, ਓਨਟਾਰੀਓ ਦੇ ਆਟੋ ਅਸੈਂਬਲੀ ਪਲਾਂਟ ਲਈ ਪ੍ਰੋਵਿੰਸ਼ੀਅਲ ਤੇ…
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ-ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ,-ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ…