ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਦਰਾ ਗਾਂਧੀ ਦੀ ਪ੍ਰਸ਼ੰਸਾ ਕੀਤੀ

ਨਵੀਂ ਦਿੱਲੀ,

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 1971 ਵਿੱਚ ਪਾਕਿਸਤਾਨ ਨਾਲ ਹੋਈ ਜੰਗ ਵਿੱਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਕਈ ਸਾਲਾਂ ਤੱਕ ਦੇਸ਼ ਦੀ ਕਮਾਨ ਸੰਭਾਲੀ, ਸਗੋਂ ਜੰਗ ਦੇ ਸਮੇਂ ਵੀ ਅਗਵਾਈ ਕੀਤੀ। ਉਨ੍ਹਾਂ ਨੇ ਰਾਣੀ ਲਕਸ਼ਮੀ ਬਾਈ ਤੇ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦਾ ਵੀ ਜ਼ਿਕਰ ਕੀਤਾ।