ਮੋਗਾ : ਫਿਲਮ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਕਾਂਗਰਸ ਵੱਲੋਂ ਉਮੀਦਵਾਰ ਬਣਨ ਦਾ ਰਸਮੀ ਐਲਾਨ ਸੋਮਵਾਰ ਨੂੰ ਫਿਲਮ ਅਦਾਕਾਰ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਖੁਦ ਕਾਂਗਰਸ ਦੀ ਮੈਂਬਰਸ਼ਿਪ ਦੀ ਪੁਸ਼ਟੀ ਕੀਤੀ ਹੈ
ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਲ
