ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੇਟਿਵ ਆਇਆ ਹਾਂ। ਮੈਂ ਹੋਮ ਕੁਆਰੰਟਾਈਨ ਵਿਚ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿਚ ਮੇਰੇ ਸੰਪਰਕ ਵਿਚ ਆਏ ਹਨ, ਉਹ ਆਪਣੇ ਆਪ ਨੂੰ ਇਕਾਂਤਵਾਸ ਕਰਨ ਅਤੇ ਟੈਸਟ ਕਰਵਾ ਲੈਣ।
Related Posts
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਵਿਖੇ ਹੋਈ ਮਾਪੇ-ਅਧਿਆਪਕ ਮੀਟਿੰਗ।
ਬੁਢਲਾਡਾ:- ਦਵਿੰਦਰ ਸਿੰਘ ਕੋਹਲੀ –ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ(ਲੜਕੀਆਂ) ਬੁਢਲਾਡਾ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ।ਇਸ ਦੌਰਾਨ ਮਾਪਿਆਂ ਨੇ ਪੰਜਾਬ ਸਰਕਾਰ…
ਸਰਪੰਚ ਜਸਪਾਲ ਸਿੰਘ ਫੌਜੀ ਵੱਲੋਂ ਘਰ ਘਰ ਜਾ ਕੇ ਵੋਟਰਾਂ ਦਾ ਕੀਤਾ ਧੰਨਵਾਦ।
ਸਰਪੰਚ ਜਸਪਾਲ ਸਿੰਘ ਫੌਜੀ ਵੱਲੋਂ ਘਰ ਘਰ ਜਾ ਕੇ ਵੋਟਰਾਂ ਦਾ ਕੀਤਾ ਧੰਨਵਾਦ। ਮੋੜ ਮੰਡੀ 17 ਅਕਤੂਬਰ ਮਨਪ੍ਰੀਤ ਖੁਰਮੀ ਪੀਰਕੋਟੀਆ…
ਨਿਊ ਮੋਟਰ ਵ੍ਹੀਕਲ ਐਕਟ ਲਾਗੂ ਹੋਣ ਤੋਂ ਬਾਅਦ ਹੋਏ ਕਰੀਬ 8 ਕਰੋੜ ਟ੍ਰੈਫਿਕ ਚਲਾਨ : ਗਡਕਰੀ
ਨਵੀਂ ਦਿੱਲੀ : ਦੇਸ਼ ਵਿਚ ਰੋਜ਼ਾਨਾ ਸੜਕ ਹਾਦਸਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਦਸਿਆਂ ਨੂੰ ਰੋਕਣ ਤੇ ਯਾਤਰੀਆਂ ਦੀਆਂ ਸਹੂਲਤਾਂ…