ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਅਹਿਮ ਫੈਸਲੇ ਲਏ ਗਏ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਵਿੱਚ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਮਿਲਿਆ। ਕੋਵਿਡ 19 ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਮਹਿੰਗਾਈ ਭੱਤਾ ਨਹੀਂ ਮਿਲਿਆ ਸੀ। ਜੋ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਹਿੰਗਾਈ ਭੱਤਾ ਦਿੱਤਾ ਹੈ। ਦੱਸ ਹਜ਼ਾਰ ਤੋਂ ਵੀਹ ਹਜ਼ਾਰ ਦੀ ਤਨਖਾਹ ਵਾਲੇ ਨੂੰ ਇੱਕ ਹਜ਼ਾਰ ਰੁਪਏ, ਵੀਹ ਹਜ਼ਾਰ ਤੋਂ ਚਾਲੀ ਹਜ਼ਾਰ ਵਾਲੇ ਨੂੰ ਪੰਜ ਸੌ ਰੁਪਏ ਅਤੇ ਇਸ ਤੋਂ ਇਲਾਵਾ ਤਿੰਨ ਪ੍ਰਤੀਸ਼ਤ ਹੋਰ ਮਹਿੰਗਾਈ ਭੱਤਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਾਂਝੇ ਰੂਪ ‘ਚ ਦਿੱਤਾ ਗਿਆ ਹੈ।
Related Posts
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ…
ਵੋਟਾਂ ਨੇੜੇ ਆਉਂਦਿਆਂ ਮੋਦੀ ਨੇ ਕਾਨੂੰਨ ਵਾਪਸ ਲੈਣ ਦਾ ਕੀਤਾ ਐਲਾਨ : ਭੱਠਲ
ਲਹਿਰਾਗਾਗਾ : ਮੋਦੀ ਸਰਕਾਰ ਨੇ ਬੇਸ਼ੱਕ ਕਾਲੇ ਕਾਨੂੰਨ ਵਾਪਸ ਲੈ ਲਏ, ਪ੍ਰੰਤੂ ਜੋ 600 ਕਿਸਾਨ ਸ਼ਹੀਦ ਹੋਏ, ਇੱਕ ਸਾਲ ਤੋਂ ਸਾਡੀਆਂ…
ਪੰਜਾਬ ‘ਚ ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦਾ CM ਫੇਸ ! PAC ‘ਚ ਬਣੀ ਸਹਿਮਤੀ
ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਵਾਰ ਕਾਂਗਰਸ ਦੇ ਨਾਲ-ਨਾਲ ਆਮ ਆਦਮੀ…