ਨਵੀਂ ਦਿੱਲੀ- ਫਿਲਮ ਬਾਹੂਬਲੀ ‘ਚ ਕਟੱਪਾ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਸਤਿਆਰਾਜ ਦਾ ਹਾਲ ਹੀ ‘ਚ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਭਿਨੇਤਾ ਦੇ ਪੁੱਤਰ ਸਿਬੀ ਸਤਿਆਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਸਤਿਆਰਾਜ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਨੇ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਨਾਲ ਹੀ ਸਿਬੀ ਨੇ ਆਪਣੇ ਟਵਿੱਟਰ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਦਿੱਗਜ ਅਭਿਨੇਤਾ ਅਤੇ ਉਨ੍ਹਾਂ ਦੇ ਪਿਤਾ ਹੁਣ ਪੂਰੀ ਤਰ੍ਹਾਂ ਨਾਲ ਠੀਕ ਹਨ।
Related Posts
ਛਠ ਪੂਜਾ ਦੀਆਂ ਤਸਵੀਰਾਂ ਸ਼ੇਅਰ ਕਰ ਕੇ ਟ੍ਰੋਲ ਹੋੋਈ ਇਹ ਅਦਾਕਾਰਾ
ਨਵੀਂ ਦਿੱਲੀ : ਭੋਜਪੁਰੀ ਅਦਾਕਾਰਾ ਤ੍ਰਿਸ਼ਾਕਰ ਮਧੂ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿਚ ਹੈ। ਕੁਝ ਦਿਨ ਪਹਿਲਾਂ ਤ੍ਰਿਸ਼ਕਰ ਮਧੂ ਦਾ ਇਕ…
ਫ਼ਿਲਮਾਂ ’ਚ ਸਿੱਖ ਵਿਰੋਧੀ ਕਿਰਦਾਰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ-ਭਾਈ ਗਰੇਵਾਲ
ਅੰਮ੍ਰਿਤਸਰ,-ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ‘ਯਾਰੀਆਂ-2’ ਫ਼ਿਲਮ ਦੇ ਜਾਰੀ ਹੋਏ ਇਕ ਗੀਤ ਅੰਦਰ ਸਿੱਖ ਭਾਵਨਾਵਾਂ…
ਜਦੋਂ ਰਾਜੇਸ਼ ਖੰਨਾ ਨੂੰ ਆਪਣੀ ਫਿਲਮ ’ਚ ਲੈਣ ਲਈ ਮੇਕਰਜ਼ ਨੇ ਲਗਾ ਦਿੱਤੀ ਸੀ ਹਸਪਤਾਲ ’ਚ ਲਾਈਨ
ਨਵੀਂ ਦਿੱਲੀ : ਹਿੰਦੀ ਸਿਨੇਮਾ ਦੇ ਪਹਿਲੇ ਸੁਪਰਸਟਾਰ ਰਾਜੇਸ਼ ਖੰਨਾ ਨੇ ਨਾ ਸਿਰਫ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਜਿੱਤਿਆ…