ਚੰਡੀਗਡ਼੍ਹ : ਗਣਤੰਤਰ ਦਿਵਸ ਮੌਕੇ ਐਸਏਐਸ ਨਗਰ ਵਿਚ ਰਾਜ ਪੱਧਰੀ ਸਮਾਗਮ ਹੋਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਵਿਧਾਨ ਸਭਾ ਤੇ ਸਪੀਕਰ ਰਾਣਾ ਕੇਪੀ ਸਿੰਘ ਮੋਹਾਲੀ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਾਜ਼ਿਲਕਾ ਵਿਚ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅੰਮ੍ਰਿਤਸਰ, ਡਿਪਟੀ ਸੀਐਮ ਓ ਪੀ ਸੋਨੀ ਬਠਿੰਡਾ ਤੇ ਸਥਾਨਕ ਸਰਕਾਰਾਂ, ਸੰਸਦੀ ਮਾਮਲਿਆਂ ਤੇ ਚੋਣ ਮੰਤਰਪ ਬ੍ਰਹਮ ਮਹਿੰਦਰਾ ਫਤਿਹਗਡ਼੍ਹ ਸਾਹਿਬ ਵਿਖੇ 26 ਜਨਵਰੀ ਨੂੰ ਝੰਡਾ ਲਹਿਰਾਉਣਗੇ। ਰਣਦੀਪ ਸਿੰਘ ਨਾਭਾ ਲੁਧਿਆਣਾ ‘ਚ ਝੰਡਾ ਲਹਿਰਾਉਣਗੇ
Related Posts
ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ
ਪਟਿਆਲਾ ਜ਼ਿਲ੍ਹੇ ਦੇ ਕਰੀਬ 5000 ਪਰਿਵਾਰਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਦੀ ਕੀਤੀ ਮੰਗ ਪਟਿਆਲਾ,-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ…
*ਆਪ ਦੀ ਸਰਕਾਰ ਆਪ ਦੇ ਦੁਆਰ* ਪਿੰਡ ਰਾਏਪੁਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਸਮੱਸਿਆਵਾਂ
*ਆਪ ਦੀ ਸਰਕਾਰ ਆਪ ਦੇ ਦੁਆਰ* ਪਿੰਡ ਰਾਏਪੁਰ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਸੁਣੀਆਂ ਸਮੱਸਿਆਵਾਂ ਮਾਨਸਾ, 18 ਸਤੰਬਰ: ਗੁਰਜੰਟ ਸਿੰਘ ਮੁੱਖ…
ਨਸ਼ਾ ਤਸਕਰ ਡਰੱਗ ਇੰਸਪੈਕਟਰ ਸੀਸਨ ਮਿੱਤਲ ਦੇ ਸੰਬੰਧਾਂ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ— ਲਿਬਰੇਸ਼ਨ
ਮਾਨਸਾ: 14 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਗਿਰਫ਼ਤਾਰ ਕੀਤੇ ਡਰੱਗ ਇੰਸਪੈਕਟਰ ਸੀਸਨ ਮਿੱਤਲ ਵੱਲੋਂ ਨਸ਼ਾ ਤਸ਼ਕਰੀ…