ਚੰਡੀਗਡ਼੍ਹ : ਮੁੱਖ ਚੋਣ ਅਫਸਰ ਪੰਜਾਬ ਨੇ ਸਾਰੇ ਨਿਊਜ਼ ਚੈਨਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਨਵੀਆਂ ਹਦਾਇਤਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ/ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਦਾ ਪ੍ਰਸਾਰਣ ਕਰਨ ਤੋਂ ਪਹਿਲਾਂ ਸਬੰਧਤ ਇਸ਼ਤਿਹਾਰ ਬਾਰੇ ਸੂਬਾ ਪੱਧਰੀ ਐਮਸੀਐਮਸੀ/ਜ਼ਿਲ੍ਹ ਪੱਧਰੀ ਐਮਸੀਐਮਸੀ ਪਾਸੋਂ ਜਾਰੀ ਸਰਟੀਫਿਕੇਟ ਦੇਖਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਸਕਰੀਨ ’ਤੇ ਪ੍ਰਦਰਸ਼ਿਤ ਹੋਣ ਵਾਲੇ ਇਸ਼ਤਿਹਾਰਾਂ ਉਪਰ ਮੋਟੇ ਅੱਖਰਾਂ ਵਿਚ ਏਡੀਵੀਟੀ ਲਿਖਿਆ ਹੋਣਾ ਲਾਜ਼ਮੀ ਹੈ।
Related Posts
ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ, 30 ਜੂਨ ਤੱਕ ਕੰਮ ਮੁਕੰਮਲ ਹੋਣਗੇ: ਮੀਤ ਹੇਅਰ
ਰੂਪਨਗਰ/ਚੰਡੀਗੜ੍ਹ,-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਹ ਕੰਮ 30 ਜੂਨ…
ਪੰਜਾਬ ‘ਚ ਰੇਲਵੇ ਟਰੈਕਾਂ ‘ਤੇ ਜੰਮੇ ਕਿਸਾਨ, ਪੰਜ ਟ੍ਰੇਨਾਂ ਰੋਕੀਆਂ, ਲੋਕ ਪਰੇਸ਼ਾਨ
ਲੁਧਿਆਣਾ : ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਟਰੈਕਾਂ ‘ਤੇ ਕਿਸਾਨ…
ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਕੱਢਿਆ ਗੁਰਮਤਿ ਚੇਤਨਾ ਮਾਰਚ।
ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ…