ਲੁਧਿਆਣਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲੁਧਿਆਣਾ ਦੇ ਡੀਐਮਸੀ ਹੀਰੋ ਹਾਰਟ ਚੈੱਕਅਪ ਲਈ ਪੁੱਜੇ ਸਨ। ਦੱਸਿਆ ਜਾ ਰਿਹਾ ਹੈ ਕਿ ਬੱਦਲ ‘ਚ ਕੋਰੋਨਾ ਇਨਫੈਕਸ਼ਨ ਦੇ ਲੱਛਣ ਸਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਜ਼ੇਟਿਵ ਪਾਏ ਗਏ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੇ ਮੌਸਮ ‘ਚ ਕਈ ਨੇਤਾ ਕੋਵਿਡ ਦੀ ਲਪੇਟ ‘ਚ ਆ ਰਹੇ ਹਨ। ਬਾਦਲ ਦੇ ਕੋਰੇਨਾ ਪਾਜ਼ੇਟਿਵ ਆਉਣ ਤੋਂ ਬਾਅਦ ਅਕਾਲੀ ਦਲ ਦੀ ਚੋਣ ਮੁਹਿੰਮ ‘ਤੇ ਅਸਰ ਪੈ ਸਕਦਾ ਹੈ। ਬਾਦਲ 95 ਸਾਲ ਦੀ ਉਮਰ ‘ਚ ਵੀ ਦਿਨ-ਰਾਤ ਚੋਣ ਪ੍ਰਚਾਰ ਕਰ ਰਹੇ ਹਨ। ਹੁਣ ਸਿਹਤ ਵਿਭਾਗ ਦੇ ਸਾਹਮਣੇ ਬਾਦਲ ਦੇ ਕਰੀਬੀ ਆਗੂਆਂ ਨੂੰ ਟ੍ਰੇਸ ਕਰਨਾ ਵੱਡੀ ਚੁਣੌਤੀ ਹੈ।
Related Posts
Bigg Boss 15 ਤੋਂ ਬਾਅਦ ਹੁਣ ਗੋਆ ਵਿਚ ਰੋਮਾਂਟਿਕ ਹੋਏ ਮਾਇਸ਼ਾ ਅਤੇ ਈਸ਼ਾਨ
ਨਵੀਂ ਦਿੱਲੀ- ਸਲਮਾਨ ਖਾਨ ਦੇ ਰਿਅਲਿਟੀ ਸ਼ੋਅ Bigg Boss 15 ਤੋਂ ਮਾਇਸ਼ਾ ਅੱਯਰ ਅਤੇ ਈਸ਼ਾਨ ਸਹਿਗਲ ਬਾਹਰ ਹੋ ਗਏ ਹਨ…
ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਦੇ ਬਾਜ਼ਾਰਾਂ ਵਿੱਚ ਡੋਰ ਟੂ ਡੋਰ ਕੰਪੇਨ
ਚੋਣ ਮੁਹਿੰਮ ਨੂੰ ਸ਼ਹਿਰ ਨਿਵਾਸੀਆਂ ਅਤੇ ਵਪਾਰੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ ਬਰਨਾਲਾ,9,ਨਵੰਬਰ (ਕਰਨਪ੍ਰੀਤ ਕਰਨ ):ਭਾਰਤੀ ਜਨਤਾ ਪਾਰਟੀ ਦੇ ਬਰਨਾਲਾ ਵਿਧਾਨ…
ਪਿੰਡ ਬਾਜੇਵਾਲੇ ਨੂੰ ਜ਼ਿਲ੍ਹਾ ਮਾਨਸਾ ਦਾ ਮੋਹਰੀ ਪਿੰਡ ਬਣਾਇਆ ਜਾਵੇਗਾ,
ਪੀਣ ਵਾਲੇ ਪਾਣੀ ਅਤੇ ਗੰਦੇ ਪਾਣੀ ਦੇ ਨਿਕਾਸ ਪਹਿਲ ਦੇ ਅਧਾਰ ਤੇ ਹੋਵੇਗਾ: ਪੋਹਲੋਜੀਤ ਸਰਦੂਲਗੜ 17 ਅਕਤੂਬਰ ਗੁਰਜੰਟ ਸਿੰਘ …