ਕੈਲਗਰੀ-ਰੋਆਇਲ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਜੈਨਸਿਸ ਸੈਂਟਰ ਵਿਖੇ ਗੁਰਮੀਤ ਕੌਰ ਸਰਪਾਲ ਜੀ ਦੀ ਅਗਵਾਈ ਹੇਠ ਹੋਈ।ਸਭ ਤੋਂ ਪਹਿਲਾਂ ਗੁਰਮੀਤ ਕੌਰ ਸਰਪਾਲ ਨੇ ਮੀਟਿੰਗ ਵਿੱਚ ਹਾਜ਼ਰ ਭੈਣਾਂ ਦਾ ਸਵਾਗਤ ਕੀਤਾ ਅਤੇ ਸਾਰਿਆਂ ਨੂੰ ਜੀ ਆਇਆਂ ਆਖਿਆ।ਇਸ ਮੀਟਿੰਗ ਦਾ ਮੁੱਖ ਉਦੇਸ਼ ਸੀਨੀਅਰਜ਼ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਮੁੱਖ ਮੁੱਦਾ ਸੀ ਕਿ ਸੀਨੀਅਰ ਕਿਉਂ ਡਿੱਗਦੇ ਹਨ,ਇਸ ਦੇ ਕੀ ਕਾਰਨ ਹਨ ਅਤੇ ਬਚਾਅ ਲਈ ਉਪਾਅ ਕੀ ਹਨ। ਗੁਰਮੀਤ ਕੌਰ ਸਰਪਾਲ ਨੇ ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਹਾਜ਼ਰ ਭੈਣਾਂ ਨਾਲ ਵਿਚਾਰ ਵਟਾਂਦਰਾ ਕੀਤਾ। ਸਾਰੀਆਂ ਭੈਣਾਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਈ ਭੈਣਾਂ ਨੇ ਹੱਡੀਂ ਹੰਢਾਏ ਦਰਦ ਨੂੰ ਵੀ ਸਾਂਝਾ ਕੀਤਾ।ਨਵੀਆਂ ਮੈਂਬਰ ਬਣੀਆਂ ਭੈਣਾਂ ਨਾਲ ਜਾਣ ਪਛਾਣ ਕਰਵਾਈ।ਬਲਵਿੰਦਰ ਕੌਰ ਹੇਅਰ,ਤੇਜਿੰਦਰ ਕੌਰ ਔਲਖ,ਵਿੱਕੀ ਚੌਹਾਨ,ਬਲਜੀਤ ਹੁੰਦਲ ਅਤੇ ਸਤਵਿੰਦਰ ਲੇਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ|
Related Posts
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਬਰ੍ਹੇ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੇ 450 ਸਾਲਾ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 29,30 ਸਤੰਬਰ ਅਤੇ 1 ਅਕਤੂਬਰ ਨੂੰ।
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਬਰ੍ਹੇ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੇ 450 ਸਾਲਾ ਅਤੇ…
ਆਪ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਤੋਂ ਵਿਰੁੱਧ ਹੋਏ ਗੁਰਦੀਪ ਸਿੰਘ ਬਾਠ ਵਲੋਂ ਜ਼ਿਮਨੀ ਚੋਣ ਵਿੱਚ ਸੱਤਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਧਾਲੀਵਾਲ ਵਿਰੁੱਧ ਕਾਗਜ਼ ਭਰੇ
ਆਪ ਉਮੀਦਵਾਰ ਹਰਿੰਦਰ ਧਾਲੀਵਾਲ ਲਾਇ ਵੱਡੀ ਸਿਰਦਰਦੀ ਬਣ ਸਕਦੇ ਗੁਰਦੀਪ ਬਾਠ ਬਰਨਾਲਾ,25,ਅਕਤੂਬਰ /ਕਰਨਪ੍ਰੀਤ ਕਰਨ ਆਪ ਉਮੀਦਵਾਰ ਨੂੰ ਟਿਕਟ ਦਿੱਤੇ ਜਾਂ…
ਬਰਨਾਲਾ ਤੋਂ ਜਿਮਨੀ ਚੋਣ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਪਹੁੰਚੇ ਅਯੁੱਧਿਆ ਸ੍ਰੀ ਰਾਮ ਰਾਮ ਲੱਲਾ ਤੋਂ ਲਿਆ ਜਿੱਤ ਦਾ ਅਸ਼ੀਰਵਾਦ
ਬਰਨਾਲਾ 31 ਅਕਤੂਬਰ ਕਰਨਪ੍ਰੀਤ ਕਰਨ ਬਰਨਾਲਾ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਜਿਮਨੀ ਚੋਣ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਪਹੁੰਚੇ ਅਯੁੱਧਿਆ…