ਚੰਡੀਗੜ੍ਹ/ਨਵਾਂਸ਼ਹਿਰ,-ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Related Posts
ਬਲੈਕਲਿਸਟਿਡ ਜਾਂ ਐਕਸਪਾਇਰਡ ਫਾਸਟੈਗ ਹੋਣ ’ਤੇ ਟੋਲ ਪਲਾਜ਼ਾ ’ਤੇ ਹੋਵੇਗੀ ਦੁੱਗਣੀ ਵਸੂਲੀ
ਜਲੰਧਰ। ਜੇਕਰ ਵਾਹਨ ‘ਤੇ ਫਾਸਟੈਗ ਬਲੈਕਲਿਸਟ ਕੀਤਾ ਗਿਆ ਹੈ, ਮਿਆਦ ਪੁੱਗ ਗਈ ਹੈ ਜਾਂ ਸਹੀ ਢੰਗ ਨਾਲ ਨਹੀਂ ਚਿਪਕਾਈ ਗਈ ਹੈ…
ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ,-ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ…
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮ੍ਰਿਤਸਰ,-ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ…