ਨਵੀਂ ਦਿੱਲੀ,-ਐਲਪੀਜੀ ਦੀਆਂ ਕੀਮਤਾਂ ਵਿਚ ਕਟੌਤੀ ‘ਤੇ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਸੱਤਾਧਾਰੀ ਪਾਰਟੀ ਲੋਕਾਂ ਨੂੰ ਖੁਸ਼ ਕਰਨ ਵਿਚ ਮਾਹਿਰ ਹੈ । ਕਈ ਰਾਜਾਂ ਵਿਚ ਚੋਣਾਂ ਹੋਣ ਵਾਲੀਆਂ ਹਨ। ਮੈਂ ਪੁੱਛਣਾ ਚਾਹੁੰਦਾ ਹਾਂ, ਜੇਕਰ ਰਾਜਸਥਾਨ ਸਰਕਾਰ 500 ਰੁਪਏ ‘ਚ ਸਿਲੰਡਰ ਦੇ ਸਕਦੀ ਹੈ ਤਾਂ ਤੁਸੀਂ ਕਿਉਂ ਨਹੀਂ।
Related Posts
ਕੈਨੇਡਾ ਦਾ ਜਹਾਜ਼ ਚੜ੍ਹਨ ਲਈ ਸੰਘਰਸ਼ ਕਰ ਰਹੇ 18 ਲੱਖ ਤੋਂ ਵੱਧ ਪ੍ਰਵਾਸੀ
ਟੋਰਾਂਟੋ : ਕੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਕੋਲ ਵਿਚਾਰ ਅਧੀਨ ਅਰਜ਼ੀਆਂ ਦਾ ਬੈਕਲਾਗ ਘਟਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ…
ਪਾਕਿਸਤਾਨ ਤੋਂ ਤੈਰ ਕੇ ਹੈਰੋਇਨ ਦੀ ਖੇਪ ਹਾਸਲ ਕਰਨ ਵਾਲਾ ਤਸਕਰ ਪੰਜਾਬ ਪੁਲਿਸ ਵੱਲੋਂ 8 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਜਲੰਧਰ,-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ…
ਪਾਕਿ ਸੁਪਰੀਮ ਕੋਰਟ ਦੀ ਬੰਦੀ ਪੇਸ਼ ਨਾ ਕਰਨ ‘ਤੇ ਇਮਰਾਨ ਖ਼ਿਲਾਫ਼ ਸੰਮਨ ਦੀ ਚਿਤਾਵਨੀ
ਨਵੀਂ ਦਿੱਲੀ – ਪਾਕਿਸਤਾਨ ਦੇ ਚੀਫ ਜਸਟਿਸ ਗੁਲਜ਼ਾਰ ਅਹਿਮਦ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ…