ਕੈਲਗਰੀ-ਵਿਦੇਸ਼ਾਂ ਵਿੱਚ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨਾ ਹਰ ਇੱਕ ਪੰਜਾਬੀ ਦਾ ਫਰਜ਼|ਇਹ ਵਿਚਾਰ ਪ੍ਰੋ. ਮਨਜੀਤ ਸਿੰਘ ਹੁਰਾਂ ਕੈਲਗਰੀ ਵਿੱਚ ਕਰਵਾਏ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆ ਪ੍ਰਗਟ ਕੀਤੇ| ਉਨਾਂ ਕਿਹਾ ਕਿ ਕੈਨੇਡਾ ਇੱਕ ਅਜਿਹਾ ਦੇਸ਼ ਜਿਸ ਵਿੱਚ ਵੱਖ-ਵੱਖ ਸਭਿਆਚਾਰਾਂ ਦੇ ਲੋਕ ਵਸਦੇ ਹਨ|ਜੋ ਕਿਸੇ ਨਾ ਕਿਸੇ ਢੰਗ ਨਾਲ ਆਪਣੇ ਸਭਿਆਚਾਰ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ| ਉਨਾਂ ਕਿਹਾ ਕਿ ਕੈਲਗਰੀ ਵਿੱਚ ਅਨੇਕਾਂ ਸੰਸਥਾਵਾਂ ਹਨ ਜੋ ਪੰਜਾਬੀ ਜੁਬਾਨ ਦੇ ਪ੍ਰਚਾਰ ਅਤੇ ਪਸਾਰ ਲਈ ਵੱਖ-ਵੱਖ ਤਰ੍ਹਾਂ ਯਤਨਸ਼ੀਲ ਹਨ| ਉਨਾਂ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਪੰਜਾਬੀ ਬੋਲੀ,ਗੁਰਮੁੱਖੀ ਲਿਪੀ ਅਤੇ ਆਪਣੇ ਪੰਜਾਬੀ ਸਭਿਆਚਾਰ ਦੇ ਪ੍ਰਫੁੱਲਤ ਕਰਨ ਤੇ ਜ਼ੋਰ ਦਿੱਤਾ|ਉਨਾਂ ਕਿਹਾ ਕਿ ਅਗਲੀ ਪੀੜੀ ਦੇ ਬੱਚਿਆਂ ਨੂੰ ਮਾਂ ਬੋਲੀ ਅਤੇ ਗੁਰਮੁੱਖੀ ਲਿਪੀ ਨਾਲ ਜੋੜਨਾ ਕਿਵੇ ਅਤੀ ਜਰੂਰੀ | ਇਸ ਸਮਾਗਮ ਵਿੱਚ ਵੱਖ-ਵੱਖ ਕਮਿਉਨਟੀਆ ਦੇ ਲੋਕਾਂ ਨੇ ਵਿਸ਼ੇਸ਼ ਤੌਰਤੇ ਹਿੱਸਾ ਲਿਆ|
Related Posts
ਜੰਗਲਾਤ ਵਰਕਰਾ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕਰ ਹੈ ਅਫਸਰਸਾਹੀ : ਐਡਵੋਕੇਟ ਉੱਡਤ
ûüਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਵੱਲੋ ਵਣ ਮੰਡਲ ਅਫਸਰ ਦੇ ਦਫਤਰ ਦਾ ਘਿਰਾਓ ਮਾਨਸਾ 25 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆਂ ਜੰਗਲਾਤ…
:ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਬਰਨਾਲਾ-ਮਲੇਰਕੋਟਲਾ ਜ਼ੋਨ ਦੇ ‘ਖੇਤਰੀ ਯੁਵਕ 17,18,19 ਅਕਤੂਬਰ ਐੱਸ.ਐੱਸ.ਡੀ ਕਾਲਜ ਵਿਖੇ ਕਾਲਜ ਪ੍ਰਿੰਸੀਪਲ…
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ.ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ
ਚੰਡੀਗੜ੍ਹ,–ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ…