ਵਿਧਾਇਕ  ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗਹਿਰਾ ਸਦਮਾ ਪੁੱਜਾ

ਵਿਧਾਇਕ  ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗਹਿਰਾ ਸਦਮਾ ਪੁੱਜਾ

ਅੰਮ੍ਰਿਤਸਰ 21 ਸਤੰਬਰ // ਪੰਜਾਬ ਇੰਡੀਆ ਨਿਊਜ਼ ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾਜਦੋ ਉਨ੍ਹਾਂ ਦੇ ਧਰਮਪਤਨੀ ਸ੍ਰੀਮਤੀ ਮਧੂਮਿਤਾ ਆਪਣੇ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸੰਸਕਾਰ ਅੱਜ 11:30 ਵਜੇ ਸ਼ਿਵ ਪੂਰੀ ਦੁਰਗਿਆਣਾ ਮੰਦਿਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।