ਮਹਾਤਮਾ ਗਾਂਧੀ ਜੀ ਦੀ 155ਵੀ ਜਯੰਤੀ ਮਨਾਈ

ਮਹਾਤਮਾ ਗਾਂਧੀ ਜੀ ਦੀ 155ਵੀ ਜਯੰਤੀ ਮਨਾਈ

ਬੁਢਲਾਡਾ ਦਵਿੰਦਰ ਸਿੰਘ ਕੋਹਲੀ

ਇੰਦਰਾ ਕਾਂਗਰਸ ਭਵਨ ਬੁਢਲਾਡਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੀ 155ਵੀ ਜਯੰਤੀ ਬੜੀ ਸ਼ਰਧਾ ਨਾਲ ਮਨਾਈ ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਰਣਵੀਰ ਕੌਰ ਮੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਤਰਜੀਤ ਸਿੰਘ ਚਹਿਲ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਮਨਾਈ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਖੇਮ ਸਿੰਘ ਜਟਾਣਾ ਅਤੇ ਕਾਂਗਰਸੀ ਵਰਕਰ ਹਾਜ਼ਰ ਹੋਏ।