ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਪਾਰ ਵਿੰਗ ਵਲੋਂ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ •
ਬਰਨਾਲਾ,8 ,ਅਕਤੂਬਰ/ਕਰਨਪ੍ਰੀਤ ਕਰ
ਸ਼ਿਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਮੀਟਿੰਗ ਪਾਰਟੀ ਦੇ 22 ਏਕੜ ਬਰਨਾਲਾ ਸਥਿਤ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਨਵਨੀਤ ਗੋਪੀ ‘ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿਚ ‘ਵਪਾਰੀ ਭਾਈਚਾਰੇ ਦੇ ਆਗੂਆਂ ਨੇ ਪਾਰਟੀ ” ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਪਾਰਟੀ ਦੇ ਟਰੇਡ ਵਿੰਗ ਦਿੱਤੀਆਂ ਜ਼ਿੰਮੇਵਾਰੀ ਨੂੰ ਅਮਲੀ ਜਾਮਾ ਪਹਿਨਾ ਰਿਹਾ ਹੈ
ਉਨ੍ਹਾਂ ਕਿਹਾ ਕਿ ਆਉਣ ਵਾਲੀ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲੜੇਗੀ ਅਤੇ ਪ੍ਰਧਾਨ ਨਵਨੀਤ ਗੋਪੀ ਅਤੇ ਜਨਰਲ ਸਕੱਤਰ ਉੱਤਮ ਬਾਂਸਲ ਨੇ ਦੱਸਿਆ ਕਿ ਚਿਰਾਗ਼ ਬਾਂਸਲ ਨੂੰ ਪਾਰਟੀ ਦੇ ਵਪਾਰ ਵਿੰਗ ਦਾ ਮਾਲਵਾ ਜੋਨ ਇੰਚਾਰਜ ਲਗਾਇਆ ਗਿਆ, ਜਦੋਂ ਕਿ ਸ਼ੁਭਮ ਬਾਂਸਲ ਨੂੰ ਵਾਈਸ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਰਿਸਵ ਬਾਂਸਲ ਨੂੰ ਸੌਂਪੀ ਗਈ ਹੈ ਅਤੇ ਅਵਤਾਰ ਸਿੰਘ ਨੀਲਾ ਨੂੰ ਮੁਲਾਜ਼ਮ ਵਿੰਗ ਦਾ ” ਜ਼ਿਲ੍ਹਾ ਪ੍ਰਧਾਨ ਦੇ ਪੀ.ਏ.ਸੀ. ਮੈਂਬਰ ਹਰਬੰਸ ਸਿੰਘ ਸਲੇਮਪੁਰ ਪ੍ਰਧਾਨ ਟਰਾਂਸਪੋਰਟ ਵਿੰਗ ਪੰਜਾਬ, ਵਾਸਵੀਰ ਸਿੰਘ ਭੁੱਲਰ ਪ੍ਰਧਾਨ ਮੁਲਾਜ਼ਮ ਵਿੰਗ, ਗੁਰਜੰਟ ਸਿੰਘ ਕੱਟੂ ਜਰਨਲ ਸਕੱਤਰ, ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ, ਸੁਖਚੈਨ ਸਿੰਘ ਸੰਘੇੜਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਮੋਤਾ ਸਿੰਘ ਨਾਈਵਾਲਾ, ਪ੍ਰਿੰਸੀਪਲ ਬਲਦੇਵ ਸਿੰਘ, ਸੀਨੀਅਰ ਆਗੂ ਗੁਰਜੰਟ ਸਿੰਘ ਕੱਟੂ ਆਦਿ ਵੀ ਹਾਜ਼ਰ ਸਨ।