ਮੌੜ ਮੰਡੀ ( ਸੁਰੇਸ਼ ਰਹੇਜਾ ) ਸ ਪ ਸ ਪਿੰਡ ਯਾਤਰੀ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੇ ਮਾਪੇ ਨਗਰ ਪੰਚਾਇਤ ਤੇ ਹੋਰ ਪੁਰਾਣੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਕੂਲ ਵੱਲੋਂ ਸਾਰੇ ਲੋਕਾਂ ਲਈ ਚਾਹ ਪਾਣੀ ਦਾ ਪ੍ਰਬੰਧ ਕੀਤਾ ਗਿਆ।ਮੁੱਖ ਅਧਿਆਪਕ ਰਮਿੰਦਰਜੀਤ ਪਾਲ ਨੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਬੱਚਿਆਂ ਨੂੰ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ। ਪੁਰਾਣੀ ਪੰਚਾਇਤ ਦਾ ਧੰਨਵਾਦ ਅਤੇ ਨਵੇ ਬਣੇ ਸਰਪੰਚ ਗੁਰਵਿੰਦਰ ਸਿੰਘ ਤੇ ਪੰਚਾਇਤ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਉਮੀਦ ਜਤਾਈ ਗਈ।ਇਸ ਮੌਕੇ ਅਧਿਆਪਕ ਹੈਪੀ ਕੁਮਾਰ ਸਿੱਖਿਆਰਥੀ ਅਧਿਆਪਕ ਲਾਭਪ੍ਰੀਤ ਸਿੰਘ ਹਾਜਰ ਸਨ
Related Posts
ਅੰਮ੍ਰਿਤਸਰ ਏਅਰਪੋਰਟ ‘ਤੇ ਹਫੜਾ-ਦਫੜੀ, ਬਰਮਿੰਘਮ ਤੋਂ ਪਰਤੀ ਫਲਾਈਟ ‘ਚ 25 ਯਾਤਰੀ ਮਿਲੇ ਕੋਰੋਨਾ ਪਾਜ਼ੇਟਿਵ
ਅੰਮ੍ਰਿਤਸਰ- ਵਿਦੇਸ਼ਾਂ ਤੋਂ ਭਾਰਤ ‘ਚ ਕੋਰੋਨਾ ਵਾਇਰਸ ਲਗਾਤਾਰ ਫੈਲ ਰਿਹਾ ਹੈ। ਸ਼ਨੀਵਾਰ ਨੂੰ ਬਰਮਿੰਘਮ ਤੋਂ ਫਲਾਈਟ ਦੇ 25 ਯਾਤਰੀ ਕੋਰੋਨਾ…
ਜਥੇਦਾਰ ਕਾਉਂਕੇ ਦੀ ਯਾਦ ਵਿੱਚ ਕੈਲਗਰੀ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ
ਕੈਲਗਰੀ-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵੱਲੋ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਕਾਰਜਕਾਰੀ…
ਪੰਜਾਬ ਦੇ ਖਿਡਾਰੀ ਕਰਨਦੀਪ ਕੁਮਾਰ ਨੇ ਲੰਬੀ ਛਾਲ ‘ਚ ਰਚਿਆ ਇਤਿਹਾਸ
ਜੈਤੋ/ਬਹਿਰੀਨ : ਏਸ਼ੀਅਨ ਪੈਰਾ ਯੂਥ ਖੇਡਾਂ ਜੋ ਕਿ ਮਿਤੀ 2 ਦਸੰਬਰ ਤੋਂ 6 ਦਸੰਬਰ 2021 ਤੱਕ ਬਹਿਰੀਨ ਦੇਸ਼ ਵਿੱਚ ਚੱਲ ਰਹੀਆਂ…