ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਖਿਲਾਫ ਆਮ ਆਦਮੀ ਪਾਰਟੀ ਪੰਜਾਬ ਵਲੋਂ ਦਿੱਤੇ ਸੱਦੇ ਤੇ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੈਮੋਰੈਂਡਮ ਦਿੱਤਾ ਗਿਆ…

ਮਾਨਸਾ 20 ਦਸੰਬਰ ਗੁਰਜੰਟ ਸਿੰਘ ਬਾਜੇਵਾਲੀਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਖਿਲਾਫ ਆਮ ਆਦਮੀ ਪਾਰਟੀ ਪੰਜਾਬ ਵਲੋਂ ਦਿੱਤੇ ਸੱਦੇ ਤੇ ਮਾਨਸਾ ਦੇ ਬਾਲ ਭਵਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਸ ਤੋ ਬਾਅਦ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੈਮੋਰੈਂਡਮ ਦਿੱਤਾ ਗਿਆ…. ਇਸ ਸਮੇਂ ਮਾਨਯੋਗ ਐਮ ਐਲ ਏ ਪ੍ਰਿੰਸਿਪਲ ਬੁੱਧ ਰਾਮ ਜੀ ਨੇ ਸਾਰਿਆ ਨੂੰ ਸੰਬੋਧਨ ਕੀਤਾ … ਇਸ ਸਮੇ ਜ਼ਿਲ੍ਹਾ ਪ੍ਰਧਾਨ ਆਪ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਰਦਾਰ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ,ਚੇਅਰਮੈਨ ਰਣਜੀਤ ਸਿੰਘ ਫਰੀਦਕੇ,ਚੇਅਰਮੈਨ ਸੋਹਣਾ ਸਿੰਘ ਕਲੀਪੁਰ ,ਚੇਅਰਮੈਨ ਸਤੀਸ਼ ਸਿੰਗਲਾ,ਚੇਅਰਮੈਨ ਹਰਦੇਵ ਸਿੰਘ ਕੋਰਵਾਲਾ,ਨਾਇਬ ਸਿੰਘ ਸਰਪੰਚ ,ਜਗਾਪਲ ਸਿੰਘ ਸਰਪੰਚ,ਜਰਨੈਲ ਸਿੰਘ ਸਰਪੰਚ, ਜਸਵਿੰਦਰ ਸਿੰਘ ਸਰਪੰਚ , ਸੋਹਣਾ ਸਿੰਘ ਕਲੀਪੁਰ,ਸਤਨਾਮ ਸਿੰਘ,ਬਿੰਦਰ ਸਿੰਘ,ਮਨਪ੍ਰੀਤ ਸਿੰਘ, ਪਰਸ਼ੋਤਮ ਸਿੰਘ,ਕਮਲਜੀਤ ਬਾਵਾ,ਸੁਖਪਾਲ ਪ੍ਰਧਾਨ,ਬਲਾਕ ਪ੍ਰਧਾਨ ਜਸਕਰਨ, ਸੁਖਵਿੰਦਰ ਸਿੰਘ ਖੋਖਰ , ਗੁਰਮੀਤ ਸਿੰਘ ਖੁਰਮੀ, ਕੁਲਦੀਪ ਟੀਟੂ, ਤੋ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਸਤਿਕਾਰ ਯੋਗ ਅਹੁਦੇਦਾਰ ਸਹਿਬਾਨ, ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ ਸਾਹਿਬਾਨ ਅਤੇ ਵਲੰਟੀਅਰ ਸਾਥੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ….