ਚੰਡੀਗੜ੍ਹ : ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਨੂੰਹ ਜੈਨਬ ਅਖ਼ਤਰ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈਨਬ ਅਖ਼ਤਰ ਨੂੰ ਪੰਜਾਬ ਵਕਫ਼ ਬੋਰਡ ਦੀ ਨਵੀਂ ਚੇਅਰਮੈਨ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜੈਨਬ ਦੇ ਵਕਫ਼ ਬੋਰਡ ਦੀ ਨਵੀਂ ਚੇਅਰਪਰਸਨ ਬਣਨ ਨੂੰ ਲੈ ਕੇ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਸੀ।
Related Posts
ਮਿਆਂਮਾਰ ਦੀ ਅਦਾਲਤ ਨੇ ਅਹੁਦੇ ਤੋਂ ਬਰਖ਼ਾਸਤ ਕੀਤੀ ਨੇਤਾ ਆਂਗ ਸਾਂਗ ਸੂ ਕੀ ਦੇ ਮਾਮਲੇ ’ਚ ਫ਼ੈਸਲਾ ਟਾਲ਼ਿਆ
ਬੈਂਕਾਕ – ਮਿਆਂਮਾਰ ਦੀ ਅਦਾਲਤ ਨੇ ਅਹੁਦੇ ਤੋਂ ਬਰਖ਼ਾਸਤ ਕੀਤੀ ਗਈ ਨੇਤਾ ਆਂਗ ਸਾਂਗ ਸੂ ਕੀ ਦੇ ਇਕ ਮਾਮਲੇ ’ਚ…
ਅਸਲ ਆਜ਼ਾਦੀ ਮੋਦੀ ਵੱਲੋਂ ਦੁਆਉਣ ਦਾ ਦਾਅਵਾ ਕਰਕੇ ਕਸੂਤੀ ਘਿਰੀ ਕੰਗਣਾ ਰਣੌਤ, ਦੇਸ਼ ਭਰ ‘ਚ ਉਠੀ ਪਦਮਸ਼੍ਰੀ ਵਾਪਸੀ ਦੀ ਮੰਗ
ਨਵੀਂ ਦਿੱਲੀ: ਅਦਾਕਾਰਾ ਕੰਗਨਾ ਰਣੌਤ ਨੇ ਵੱਡੇ ਵਿਵਾਦ ਵਿੱਚ ਫਸ ਗਈ ਹੈ। ਉਸ ਨੇ ਕਿਹਾ ਕਿ ਭਾਰਤ ਨੂੰ ਅਸਲ ਆਜ਼ਾਦੀ…
ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਤੇ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦਾ ਖਿਤਾਬ, ਕੈਬਨਿਟ ਰੈਂਕ ਦੇਣ ਦਾ ਕੀਤਾ ਐਲਾਨ
ਚੰਡੀਗੜ/ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੇਰ ਸ਼ਾਮ ਇੱਥੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ…