ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦੇ ਕੁਝ ਦਿਨਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਨੂੰ ਆਪਣਾ ਅਸਤੀਫ਼ਾ ਵਾਪਸ ਲੈਣਾ ਪਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਲਾਂ ਨੂੰ ਦੱਸਿਆ ਗਿਆ ਹੈ। ਉਹ ਨਵੀਂ ਕਮੇਟੀ ਦੇ ਗਠਨ ਤਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।
Related Posts
1 ਮਿੰਟ ’ਚ ਬਿਨਾਂ ਦਰਦ ਦੇ ਮੌਤ, ਸਵਿਟਜ਼ਰਲੈਂਡ ’ਚ ਮੌਤ ਦੀ ਮਸ਼ੀਨ ਨੂੰ ਮਿਲੀ ਕਾਨੂੰਨੀ ਮਨਜ਼ੂਰੀ
ਸਵਿਟਜ਼ਰਲੈਂਡ ਸਰਕਾਰ ਨੇ ਸੁਸਾਈਡ ਮਸ਼ੀਨ ਦੇ ਇਸਤੇਮਾਲ ਨੂੰ ਕਾਨੂੰਨੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਬਣਾਉਣ ਵਾਲੀ ਕੰਪਨੀ ਦਾ ਦਾਅਵਾ…
ਪਿੰਡ ਸੇਖਾ ਵਿਖੇ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁਲਾਰਾ, ਕਈ ਪਰਿਵਾਰ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਹੋਏ ਸ਼ਾਮਲ
ਬਰਨਾਲਾ,5 ਨਵੰਬਰ/ /ਕਰਨਪ੍ਰੀਤ ਕਰਨ ‘ਬਰਨਾਲਾ ਵਿਧਾਨ ਸਭਾ ਦੀ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ…
ਦੇਸ਼ ’ਚ 24 ਘੰਟਿਆਂ ’ਚ ਮਿਲੇ ਕੋਰੋਨਾ ਇਨਫੈਕਸ਼ਨ ਦੇ 8,500 ਨਵੇਂ ਮਾਮਲੇ, ਮੌਤਾਂ 600 ਤੋਂ ਪਾਰ
ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਤੋਂ ਦੇਸ਼ ਨੂੰ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪੁਣੇ ’ਚ ਸਾਹਮਣੇ ਆਏ ਓਮੀਕ੍ਰੋਨ ਦੇ ਸੱਤ…