ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦਾ ਖ਼ਤਰਨਾਕ ਅੱਤਵਾਦੀ ਸਲੀਮ ਇੱਕ ਵਿਦੇਸ਼ੀ ਅੱਤਵਾਦੀ ਸਣੇ ਢੇਰ

ਸ਼੍ਰੀਨਗਰ : ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਆਲਆਊਟ ਜਾਰੀ ਹੈ। ਇਸੇ ਕੜੀ ਦੇ ਤਹਿਤ ਅੱਜ ਯਾਨੀ ਸੋਮਵਾਰ ਨੂੰ ਸ਼੍ਰੀਨਗਰ ‘ਚ ਲਸ਼ਕਰ-ਏ-ਤੋਇਬਾ ਦਾ ਖੌਫਨਾਕ ਅੱਤਵਾਦੀ ਸਲੀਮ ਪਾਰੇ ਇਕ ਵਿਦੇਸ਼ੀ ਅੱਤਵਾਦੀ ਦੇ ਨਾਲ ਮਾਰਿਆ ਗਿਆ। ਇਹ ਜਾਣਕਾਰੀ ਖੁਦ ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।