ਜਲੰਧਰ : ਪੰਜਾਬ ਦੇ ਮੁੱਖ ਮੰਤਰੀ 4 ਜਨਵਰੀ ਨੂੰ ਮੋਰਿੰਡਾ ਦੀ ਦਾਣਾ ਮੰਡੀ ਵਿਖੇ ਰੂਬਰੂ ਪ੍ਰੋਗਰਾਮ ’ਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ ’ਚ ਉਹ 53000 ਵਰਕਰਾਂ ਦੇ ਮਸਲੇ ਹੱਲ ਕਰਨ ਲਈ ਆ ਰਹੇ ਹਨ। ਉਹ ਸਵੇਰੇ 9 ਵਜੇ ਦਾਣਾ ਮੰਡੀ ਮੋਰਿੰਡਾ ਵਿਖੇ ਆਉਣਗੇ। ਇਹ ਜਾਣਕਾਰੀ ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਸਾਂਝੀ ਕੀਤੀ ਹੈ।
Related Posts
ਹਲਕਾ ਕੇਂਦਰੀ ਵਿਧਾਨ ਸਭਾ ਨੂੰ ਪੰਜਾਬ ਦਾ ਨੰਬਰ ਇਕ ਦਾ ਹਲਕਾ ਬਣਾਉਣਾ ਮੁੱਖ ਮਕਸਦ : ਦਲਵੀਰ ਕੌਰ
ਅੰਮਿ੍ਤਸਰ : ਹਲਕਾ ਕੇਂਦਰੀ ਦੇ ਅਧੀਨ ਆਉਂਦੀ ਵਾਰਡ ਨੰਬਰ 70 ਦੀ ਅਬਾਦੀ ਹਿੰਮਤਪੁਰਾ ਵਿਚ ਬਾਬਾ ਧਰੇਕਾਂ ਵਾਲਾ ਵਿਖੇ ਬਹੁਜਨ ਸਮਾਜ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ
ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦਿੱਤੇ ਚੰਡੀਗੜ੍ਹ,-ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ…
ਕੋਰੋਨਾ ਕਾਲ ‘ਚ ਕਿਸਮਤ ਨੇ ਮਾਰੀ ਪਲਟੀ ਬਣ ਗਿਆ 450 ਕਰੋੜ ਦਾ ਮਾਲਕ
ਨਵੀਂ ਦਿੱਲੀ: ਜਦੋਂ ਤੋਂ ਕੋਰੋਨਾਵਾਇਰਸ ਮਹਾਮਾਰੀ ਫੈਲੀ ਉਦੋਂ ਤੋਂ ਹਰ ਇੱਕ ਤੇ ਉਦਯੋਗ ਨੂੰ ਨੁਕਸਾਨ ਹੋਇਆ। ਇਸ ਦੌਰਾਨ ਬਹੁਤ ਸਾਰੇ ਲੋਕਾਂ…