ਲਖਨਊ – ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਅੰਕਾ ਗਾਂਧੀ ਵਾਡਰਾ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਇਹ ਜਾਣਕਾਰੀ ਉਨ੍ਹਾਂ ਨੇ ਸੋਮਵਾਰ ਨੂੰ ਟਵੀਟ ਕਰ ਦਿੱਤੀ ਹੈ । ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਅਤੇ ਉਨ੍ਹਾਂ ਦੇ ਇਕ ਕਰਮਚਾਰੀ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ । ਹਾਲਾਂਕਿ ਉਨ੍ਹਾਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਹੈ ਪਰ ਡਾਕਟਰ ਨੇ ਸਲਾਹ ਦਿੱਤੀ ਹੈ ਕਿ ਆਈਸੋਲੇਟ ਰਹੋ ਅਤੇ ਕੁਝ ਦਿਨ ਬਾਅਦ ਫਿਰ ਟੈਸਟ ਕਰਵਾਓ।
Related Posts
10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ
ਹੋਮਗਾਰਡ ਬਾਕੀ ਰਹਿੰਦੇ 20,000 ਰੁਪਏ ਹੋਰ ਮੰਗ ਰਿਹਾ ਸੀ ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ…
ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਸਮੇਤ IPS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਕਮਿਸ਼ਨਰ ਸਮੇਤ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
CM ਚੰਨੀ ਦੀ ਆਮਦ ’ਤੇ ਮਜ਼ਦੂਰਾਂ ਨੇ ਕਾਲੇ ਝੰਡਿਆਂ ਨਾਲ ਕੀਤਾ ਰੋਹ ਭਰਪੂਰ ਪ੍ਰਦਰਸ਼ਨ
ਦੋਦਾ : ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ’ਤੇ ਮਜ਼ਦੂਰਾਂ ਨਾਲ਼ ਵਾਅਦਾ ਖਿਲਾਫੀ ਦਾ ਦੋਸ਼ ਲਾਉਂਦਿਆਂ ਅੱਜ ਸੈਂਕੜੇ ਮਜ਼ਦੂਰ ਮਰਦ ਔਰਤਾਂ ਵੱਲੋਂ…