ਹਿੰਦੂ ਧਰਮ ‘ਚ ਕਰਵਾ ਚੌਥ ਦਾ ਬਹੁਤ ਮਹੱਤਵ ਹੈ। ਇਸ ਦਿਨ ਸੁਹਾਗਣਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਹਨ। ਰਾਤ ਨੂੰ ਚੰਦਰਮਾ ਦਰਸ਼ਨ ਤੋਂ ਬਾਅਦ ਵਰਤ ਖੋਲ੍ਹਿਆ ਜਾਂਦਾ ਹੈ। ਪਤੀ ਆਪਣੇ ਹੱਥੋਂ ਪਾਣੀ ਪਿਆ ਕੇ ਪਤਨੀ ਦਾ ਵਰਤ ਖੋਲ੍ਹਦੇ ਹਨ। ਸ਼ਾਸਤਰਾਂ ਅਨੁਸਾਰ ਕਰਵਾ ਚੌਥ ਦਾ ਵਰਤ ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਥੀ ਤਿਥੀ ਨੂੰ ਰੱਖਿਆ ਜਾਂਦਾ ਹੈ। ਇਸ ਵਾਰ ਵਰਤ 24 ਅਕਤੂਬਰ ਨੂੰ ਰੱਖਿਆ ਜਾਵੇਗਾ।
Related Posts
PM ਮੋਦੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ
ਨਵੀਂ ਦਿੱਲੀ- ਕੋਰੋਨਾ ਦੀ ਤੀਸਰੀ ਲਹਿਰ ਨਾਲ ਨਿਪਟਾਰਾਂ ਕਰਨ ਲਈ ਰਣਨੀਤੀ ਬਣਾਉਣ ਲਈ ਪੀਐਮ ਮੋਦੀ ਥੋੜ੍ਹੀ ਦੇਰ ਨੂੰ ਮੁੱਖ ਮੰਤਰੀਆਂ…
ਹਾਈਬ੍ਰਿਡ ਰੈਲੀਆਂ ਰਾਹੀਂ ਮਾਹੌਲ ਬਣਾਏਗੀ ਭਾਜਪਾ
ਨਵੀਂ ਦਿੱਲੀ- ਕੋਰੋਨਾ ਦੀ ਲਾਗ ਕਾਰਨ ਚੋਣ ਕਮਿਸ਼ਨ ਨੇ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਤੇ…
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
ਸਰਾਭਾ (ਲੁਧਿਆਣਾ),ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ…