ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੇਟਿਵ ਆਇਆ ਹਾਂ। ਮੈਂ ਹੋਮ ਕੁਆਰੰਟਾਈਨ ਵਿਚ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿਚ ਮੇਰੇ ਸੰਪਰਕ ਵਿਚ ਆਏ ਹਨ, ਉਹ ਆਪਣੇ ਆਪ ਨੂੰ ਇਕਾਂਤਵਾਸ ਕਰਨ ਅਤੇ ਟੈਸਟ ਕਰਵਾ ਲੈਣ।
Related Posts
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ
ਚੰਡੀਗੜ੍ਹ,-ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ…
ਧਰਮ ਪਰਿਵਰਤਨ ਨਹੀਂ, ਆਪਣਿਆਂ ਨੂੰ ਜਿਊਣ ਦਾ ਤਰੀਕਾ ਸਿਖਾਉਣਾ ਹੈ ਅਸੀਂ : ਡਾ. ਭਾਗਵਤ
ਬਿਲਾਸਪੁਰ : ਰਾਸ਼ਟਰੀ ਸਵੈ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਡਾ. ਮੋਹਨ ਭਾਗਵਤ ਨੇ ਬਿਨਾਂ ਨਾਂ ਲਏ ਮਿਸ਼ਨਰੀਆਂ ’ਤੇ ਨਿਸ਼ਾਨਾ ਬੰਨ੍ਹਿਆ। ਉਨ੍ਹਾਂ…
698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ
ਚੰਡੀਗੜ,-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ‘ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ‘ਤੇ ਪੁਖ਼ਤਾ…