ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਅਹਿਮ ਫੈਸਲੇ ਲਏ ਗਏ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਵਿੱਚ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਮਿਲਿਆ। ਕੋਵਿਡ 19 ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੂੰ ਲੰਮੇ ਸਮੇਂ ਤੋਂ ਮਹਿੰਗਾਈ ਭੱਤਾ ਨਹੀਂ ਮਿਲਿਆ ਸੀ। ਜੋ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਹਿੰਗਾਈ ਭੱਤਾ ਦਿੱਤਾ ਹੈ। ਦੱਸ ਹਜ਼ਾਰ ਤੋਂ ਵੀਹ ਹਜ਼ਾਰ ਦੀ ਤਨਖਾਹ ਵਾਲੇ ਨੂੰ ਇੱਕ ਹਜ਼ਾਰ ਰੁਪਏ, ਵੀਹ ਹਜ਼ਾਰ ਤੋਂ ਚਾਲੀ ਹਜ਼ਾਰ ਵਾਲੇ ਨੂੰ ਪੰਜ ਸੌ ਰੁਪਏ ਅਤੇ ਇਸ ਤੋਂ ਇਲਾਵਾ ਤਿੰਨ ਪ੍ਰਤੀਸ਼ਤ ਹੋਰ ਮਹਿੰਗਾਈ ਭੱਤਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਾਂਝੇ ਰੂਪ ‘ਚ ਦਿੱਤਾ ਗਿਆ ਹੈ।
Related Posts
ਅਲਬਰਟਾ ਵਿਧਾਨ ਸਭਾ ਦੀਆਂ ਚੋਣਾਂ 29 ਮਈ ਨੂੰ ਇਸ ਵਾਰ ਫਿਰ ਡੇਢ ਦਰਜਨ ਤੋਂ ਉਪਰ ਪੰਜਾਬੀ ਉਮੀਦਵਾਰ ਅਜਮਾ ਰਹੇ ਆਪਣੀ ਕਿਸਮਤ
ਕੈਲਗਰੀ-ਅਲਬਰਟਾ ਵਿਧਾਨ ਸਭਾ ਦੀਆਂ ਚੋਣਾਂ 29 ਮਈ ਨੂੰ ਹੋਣ ਜਾ ਰਹੀਆਂ ਹਨ। ਅਡਵਾਂਸ ਵੋਟਾਂ 23 ਮਈ ਤੋ 27 ਮਈ ਤੱਕ…
ਪੰਜਾਬ ਭਵਨ ਸਰੀ ਵਲੋਂ ਬਾਲ ਲੇਖਕਾਂ ਦੀਆਂ ਰਚਨਾਵਾਂ ਦੀਆਂ 100 ਪੁਸਤਕਾਂ ਛਾਪਣ ਦਾ ਫੈਸਲਾ ਪੰਜਾਬ ਦੇ 23 ਜਿਲਿਆਂ ਦੇ ਸਕੂਲਾਂ ਦੇ ਸੈਂਕੜੇ ਬਾਲ ਲੇਖਕਾਂ ਦੀਆਂ 9 ਹਜ਼ਾਰ ਰਚਨਾਵਾਂ ਬਨਣਗੀਆਂ ਕਿਤਾਬਾਂ ਦਾ ਸ਼ਿੰਗਾਰ-ਪੰਜਾਬ ਵਿਚ ਬਾਲ ਲੇਖਕਾਂ ਦੀ ਕਾਨਫਰੰਸ ਵੀ ਕਰਵਾਉਣ ਦਾ ਫ਼ੈਸਲਾ-
ਸਰੀ-ਪੰਜਾਬ ਵਿਚ ਜਦੋਂ ਨਵੀਂ ਪਨੀਰੀ ਦੇ ਸਾਹਿਤਕ ਰੁਚੀਆਂ ਜਾਂ ਕਿਤਾਬਾਂ ਨਾਲੋਂ ਟੁੱਟ ਕੇ ਸਿਰਫ਼ ਕੰਪਿਊਟਰ ਦੇ ਕੀਬੋਰਡ ਨਾਲ ਹੀ ਜੁੜ…
ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਣਾਈਆਂ ਕਮੇਟੀਆਂ, ਪਰ ਤਿੰਨਾਂ ਦੇ ਮੁਖੀ ਇਕ-ਦੂਸਰੇ ਦੇ ਵਿਰੋਧੀ
ਚੰਡੀਗੜ੍ਹ : ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਕੋ-ਆਰਡੀਨੇਸ਼ਨ, ਪ੍ਰਚਾਰ, ਮੈਨੀਫੈਸਟੋ ਤੇ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਕੋ-ਆਰਡੀਨੇਸ਼ਨ ਕਮੇਟੀ…