ਭਿੱਖੀਵਿੰਡ : ਬੀਐੱਸਐਫ ਦੀ 103 ਬਟਾਲੀਅਨ ਅਮਰਕੋਟ ਦੀ ਬੀਓਪੀ ਰਾਜੋਕੇ ਤੋਂ ਬੀਐੱਸਐਫ਼ ਦੇ ਜਵਾਨਾਂ ਨੇ 20 ਪੈਕਟ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਿਕ ਪਾਕਿਸਤਾਨੀ ਸਮੱਗਲਰ ਵੱਲੋਂ ਕੰਡਿਆਲੀ ਤਾਰ ਵਿਚ ਦੀ ਪਲਾਸਟਿਕ ਦੀ ਪਾਈਪ ਪਾ ਕੇ ਹੈਰੋਇਨ ਦੀ ਖੇਪ ਭਾਰਤ ਵੱਲ ਭੇਜੀ ਜਾ ਰਹੀ ਸੀ ਕਿ ਬੀ ਐੱਸ ਐੱਫ ਦੇ ਜਵਾਨਾਂ ਨੇ ਉਕਤ ਹਰਕਤ ਨੂੰ ਮਹਿਸੂਸ ਕਰਦਿਆਂ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਪਾਕਿਸਤਾਨੀ ਸਮੱਗਲਰ ਜਾਨ ਬਚਾ ਕੇ ਭੱਜਣ ਵਿਚ ਸਫਲ ਹੋ ਗਿਆ। ਮੌਕੇ ਤੋਂ ਜਵਾਨਾਂ ਨੇ 10 ਕਿੱਲੋ ਹੈਰੋਇਨ ਬਰਾਮਦ ਕੀਤੀ ਅਤੇ ਤਾਰ ਤੋਂ ਪਾਰ ਤਲਾਸ਼ੀ ਅਭਿਆਨ ਦੌਰਾਨ 10 ਪੈਕਟ ਹੋਰ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ ਕੀਤੀ ਹੈ
Related Posts
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ
ਲੁਧਿਆਣਾ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ…
ਪੰਜਾਬ ‘ਚ ਨਹੀਂ ਰਹੇਗਾ ਰੇਤ ਤੇ ਕੇਬਲ ਮਾਫੀਆ: ਚੰਨੀ ਸਮਾਧ ਭਾਈ ਨੂੰ ਬਣਾਇਆ ਜਾਵੇਗਾ ਸਬ ਤਹਿਸੀਲ
ਬਾਘਾਪੁਰਾਣਾ : ਮੁੱਖ ਮੰਤਰੀ ਚਰਨਜੀਤ ਚੰਨੀ ਤੇ ਨਵਜੋਤ ਸਿੰਘ ਸਿੱਧੂ ਬਾਘਾਪੁਰਾਣਾ ਰੈਲੀ ‘ਚ ਪਹੁੰਚ ਚੁੱਕੇ ਹਨ। ਅੱਜ ਬਾਘਾਪੁਰਾਣਾ ਤੇ ਮੋਗਾ ਸ਼ਹਿਰ ‘ਚ…
ਨਸ਼ਾ ਤਸਕਰ ਡਰੱਗ ਇੰਸਪੈਕਟਰ ਸੀਸਨ ਮਿੱਤਲ ਦੇ ਸੰਬੰਧਾਂ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ— ਲਿਬਰੇਸ਼ਨ
ਮਾਨਸਾ: 14 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਗਿਰਫ਼ਤਾਰ ਕੀਤੇ ਡਰੱਗ ਇੰਸਪੈਕਟਰ ਸੀਸਨ ਮਿੱਤਲ ਵੱਲੋਂ ਨਸ਼ਾ ਤਸ਼ਕਰੀ…