ਚੰਡੀਗੜ੍ਹ,-ਦੇਸ਼ ਦਾ 77ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਮਾਨਯੋਗ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।
Related Posts
ਅਮਿਤ ਸ਼ਾਹ ਦੇ ਬਿਆਨ ਨਾਲ ਪੰਜਾਬ ਦੀ ਸਿਆਸਤ ‘ਚ ਭੂਚਾਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣ 2022 ਤੋਂ ਪਹਿਲੀ ਚੋਣ ਜੋੜ-ਤੋੜ ਦੇ ਵਿਚਕਾਰ ਸਿਆਸੀ ਸਮੀਕਰਨਾਂ ਲਈ ਜਮ੍ਹਾ ਕਮੀ ਸ਼ੁਰੂ ਹੋ ਗਈ…
ਇਰਾਦਾ ਕਤਲ ਦੇ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਬਰਾਮਦ ਹੋਇਆ ਰਿਵਾਲਵਰ
ਲੁਧਿਆਣਾ : ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਦੋਂ ਇਰਾਦਾ ਕਤਲ ਦੇ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ ਤਾਂ ਕਈ ਤੱਥ…
ਜਿਲਾ ਮਹਿਲਾ ਕਾਂਗਰਸ ਦੇ ਪ੍ਰਧਾਨ ਮਨਵਿੰਦਰ ਪੱਖੋਂ ਵਲੋਂ ਪਿੰਡ ਧੌਲਾ ਵਿਖੇ ਕੁਲਵਿੰਦਰ ਕੌਰ ਨੂੰ ਜਰਨਲ ਸੱਕਤਰ ਅਤੇ ਪੰਜ ਮੈਂਬਰੀ ਕਮੈਟੀ ਨੂੰ ਨਿਯੁਕਤੀ ਪੱਤਰ ਦਿੱਤੇ
ਜਿਲਾ ਮਹਿਲਾ ਕਾਂਗਰਸ ਦੇ ਪ੍ਰਧਾਨ ਮਨਵਿੰਦਰ ਪੱਖੋਂ ਵਲੋਂ ਪਿੰਡ ਧੌਲਾ ਵਿਖੇ ਕੁਲਵਿੰਦਰ ਕੌਰ ਨੂੰ ਜਰਨਲ ਸੱਕਤਰ ਅਤੇ ਪੰਜ ਮੈਂਬਰੀ ਕਮੈਟੀ…