ਚੰਡੀਗੜ੍ਹ/ਨਵਾਂਸ਼ਹਿਰ,-ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Related Posts
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ…
ਸਿਰਕੱਢ ਪੰਜਾਬੀ ਕਵੀ ਫ਼ਤਹਿਜੀਤ ਨਹੀਂ ਰਹੇ, ਜਲੰਧਰ ਦੇ ਹਸਪਤਾਲ ‘ਚ ਲਏ ਆਖਰੀ ਸਾਹ
ਜਲੰਧਰ : ਸਿਰਕੱਢ ਅਗਾਂਹਵਧੂ ਪੰਜਾਬੀ ਕਵੀ ਫ਼ਤਹਿਜੀਤ ਦਾ ਅੱਜ ਦੁਪਹਿਰ 3.30 ਵਜੇ ਜਲੰਧਰ ਦੇ ਨਿਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ…
CM ਚੰਨੀ ਦੇ ਭਾਸ਼ਣ ਦੌਰਾਨ ਰੈਲੀ ’ਚ ‘ਮੁਰਦਾਬਾਦ’ ਦੇ ਲੱਗੇ ਨਾਅਰੇ, ਪੁਲਿਸ ਨੇ ਧੱਕਾ-ਮੁੱਕੀ ਕਰ ਕੇ ਚੜ੍ਹਾਏ ਬੱਸਾਂ ’ਚ
ਮਾਨਸਾ : ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਭਾਸ਼ਣ ਵਿਚਕਾਰ ਹੀ ਉਦੋਂ ਛੱਡਣਾ ਪਿਆ ਜਦ ਉਨ੍ਹਾਂ ਦੇ ਬੋਲਣ ਦੇ…