ਨਵੀਂ ਦਿੱਲੀ,-69ਵੇਂ ਰਾਸ਼ਟਰੀ ਫ਼ਿਲਮ ਐਵਾਰਡ ਸਮਾਗਮ ਵਿਚ ਅੱਜ ਵੱਖ-ਵੱਖ ਐਵਾਰਡਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿਚ ਆਲੀਆ ਭੱਟ ਅਤੇ ਕ੍ਰਿਤੀ ਸੈਨਨ ਨੇ ਕ੍ਰਮਵਾਰ ‘ਗੰਗੂਬਾਈ ਕਾਠੀਆਵਾੜੀ’ ਅਤੇ ‘ਮਿਮੀ’ ਲਈ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਦਿੱਤਾ ਗਿਆ। ਇਸੇ ਤਰ੍ਹਾਂ ‘ਪੁਸ਼ਪਾ: ਦ ਰਾਈਜ਼’ ਲਈ ਅੱਲੂ ਅਰਜੁਨ ਨੂੰ ਸਰਵੋਤਮ ਅਦਾਕਾਰ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
Related Posts
2 ਕਰੋੜ 44 ਲੱਖ ਦੀ ਲਾਗਤ ਨਾਲ 4000 ਵਰਗ ਗਜ਼ ਵਿੱਚ ਫੈਲੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਉਦਘਾਟਨ
ਚੰਡੀਗੜ੍ਹ/ਅੰਮ੍ਰਿਤਸਰ,-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਖਾਹਿਸ਼ਾਂ ਨੂੰ ਸਾਕਾਰ ਕਰਨ ਲਈ ਸਮਰਪਿਤ ਹੈ। ਇਸ ਵਚਨਬੱਧਤਾ…
ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ
ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਚੰਡੀਗੜ੍ਹ,-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ…
ਉਪ ਮੁੱਖ ਮੰਤਰੀ ਨੇ ਬਟਾਲੀਅਨਾਂ ਤੇ ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਲਗਾਉਣ ਦਾ ਲਿਆ ਨੋਟਿਸ, ਰਿਪੋਰਟ ਤਲਬ
ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ…