ਕੈਲਗਰੀ-ਪ੍ਰਵਾਸੀ ਪੰਜਾਬੀਆ ਨੇ ਪੰਜਾਬੀ ਮਾਂ ਬੋਲੀ ਦੇ ਨਾਲ ਨਾਲ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ| ਜਿਸ ਦੀ ਮਿਸਾਲ ਵਿਦੇਸ਼ਾਂ ਵਿੱਚ ਬੱਚਿਆਂ ਵਾਸਤੇ ਪੰਜਾਬੀ ਪੜਾਉਣ ਦੀਆਂ ਲਗਾਈਆ ਜਾ ਰਹੀਆ ਕਲਾਸਾਂ ਅਤੇ ਕਬੱਡੀ ਦਾ ਨਾਮ ਚਮਕਾਉਣ ਵਾਸਤੇ ਵਿਦੇਸ਼ੀ ਧਰਤੀ ਤੇ ਕਬੱਡੀ ਕੱਪ ਕਰਵਾ ਰਹੇ ਹਨ| ਇਹ ਵਿਚਾਰ ਕੈਲਗਰੀ ਵਿਖੇ ਤਰਲੋਚਨ ਸਿੰਘ ਧਾਮੀ ਨੇ ਗੱਲਬਾਤ ਕਰਦਿਆ ਪ੍ਰਗਟ ਕੀਤੇ| ਉਨਾਂ ਕਿਹਾ ਕਿ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਦੀ ਪਹਿਰੇਦਾਰ ਰੋਜ਼ਾਨਾਂ ‘ਅਜੀਤ’ ਵੱਲੋ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਨਾਲ ਜੋੜਨ ਦਾ ਕੀਤਾ ਹੋਇਆ ਉਪਰਾਲਾ ਬਹੁਤ ਹੀ ਸ਼ਾਲਾਘਾਯੋਗ| ਵਿਦੇਸ਼ਾਂ ਵਿੱਚ ਅਜੀਤ ਪੰਜਾਬੀਆ ਦਾ ਹਰਮਨ ਪਿਆਰਾ ਅਖਬਾਰ ਅਤੇ ਸਭ ਤੋ ਵੱਧ ਪੜ੍ਹਿਆ ਜਾਦਾ| ਜਿਸ ਦੀ ਮਿਸਾਲ ਮੈਂ ਇਥੇ ਵੱਖ-ਵੱਖ ਸ਼ਹਿਰਾਂ ਵਿੱਚ ਵਿਚਰਦਿਆ ਦੇਖੀ| ਇਸ ਦੀ ਮੈਂ ਪ੍ਰਵਾਸੀ ਪੰਜਾਬੀਆ ਨੂੰ ਵਧਾਈ ਵੀ ਦਿੰਦਾ ਹਾਂ|
Related Posts
ਆਧੁਨਿਕ ਪੰਜਾਬੀ ਕਵਿਤਾ ਦਾ ਵਿਕਾਸ ਦੇ ਵਿਸ਼ੇ ਤੇ ਕਰਵਾਇਆ ਪ੍ਰੋਗਰਾਮ
ਸ਼੍ਰੀ ਆਨੰਦਪੁਰ–ਅੱਜ ਸਰਕਾਰੀ ਕਾਲਜ ਮਹੈਣ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਸੀਮਾ ਦੀ ਅਗਵਾਈ ਵਿਚ ਪੰਜਾਬੀ…
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
ਚੰਡੀਗੜ੍ਹ,-ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਨਹੀਂ ਦੇਣਾ ਪਵੇਗਾ ਟੈਸਟ, ਇਕ ਸਰਟੀਫਿਕੇਟ ‘ਤੇ ਬਣੇਗਾ DL
ਜੇਕਰ ਤੁਸੀਂ ਡਰਾਈਵਿੰਗ ਲਾਇਸੈਂਸ ਲੈਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਹੁਣ ਤੋਂ ਖੇਤਰੀ ਟਰਾਂਸਪੋਰਟ ਦਫ਼ਤਰ…