ਕੋਲਕਾਤਾ : ਬੀਐਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫੈਸਲੇ ‘ਤੇ ਕੇਂਦਰ ਦੀ ਆਲੋਚਨਾ ਕਰਦਿਆਂ ਤ੍ਰਿਣਮੂਲ ਕਾਂਗਰਸ ਨੇ ਕਿਹਾ ਹੈ ਕਿ ਇਹ ਰਾਜ ਦੇ ਅਧਿਕਾਰਾਂ ’ਤੇ ਛਾਪਾ ਤੇ ਦੇਸ਼ ਦੇ ਸੰਘੀ ਢਾਂਚੇ ’ਤੇ ਹਮਲਾ ਹੈ। ਕੇਂਦਰ ਸਰਕਾਰ ਨੇ ਬੀਐੱਸਐੱਫ ਐਕਟ ਵਿੱਚ ਸੋਧ ਕਰਕੇ ਇਸ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਮੌਜੂਦਾ 15 ਕਿਲੋਮੀਟਰ ਦੀ ਥਾਂ 50 ਕਿਲੋਮੀਟਰ ਦੇ ਵਿਸ਼ਾਲ ਖੇਤਰ ਵਿੱਚ ਤਲਾਸ਼ੀ ਲੈਣ, ਜ਼ਬਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਸ਼ਕਤੀ ਦਿੱਤੀ ਹੈ। ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਕੇਂਦਰ ਨੇ ਰਾਜਾਂ ਨਾਲ ਗੱਲਬਾਤ ਕੀਤੇ ਬਗੈਰ ਇਹ ਫ਼ੈਸਲਾ ਕੀਤਾ ਹੈ ਤੇ ਪਾਰਟੀ ਇਸ ਦਾ ਵਿਰੋਧ ਕਰਦੀ ਹੈ।
Related Posts
40 ਸਾਲ ਤੋਂ ਉੱਪਰ ਵਾਲਿਆਂ ਨੂੰ ਦਿੱਤਾ ਜਾਵੇ ਕੋਵਿਡ ਵੈਕਸੀਨ ਦਾ ਬੂਸਟਰ ਡੋਜ਼, INSACOG ਦੀ ਸਿਫਾਰਸ਼
ਨਵੀਂ ਦਿੱਲੀ : ਸੁਪਰੀਮ ਭਾਰਤੀ ਜੀਨੋਮ ਵਿਗਿਆਨੀਆਂ ਨੇ 40 ਸਾਲ ਤੇ ਉਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ…
ਮੁੜ ਕੋਰੋਨਾ ਦਾ ਕਹਿਰ, ਭਾਰਤ ਵੱਲੋਂ ਚੀਨ ਸਣੇ ਕਈ ਦੇਸ਼ਾਂ ਦੇ ਯਾਤਰੀਆਂ ‘ਤੇ ਸਖ਼ਤੀ
Coronavirus India Quarantine Free Entry: ਭਾਰਤ ਨੇ ਕੁਝ ਦੇਸ਼ਾਂ ਨੂੰ ਕੋਰੋਨਾ (Coronavirus in India) ਦੇ ਨਜ਼ਰੀਏ ਤੋਂ ਜੋਖਮ ਦੀ ਸ਼੍ਰੇਣੀ ਵਿੱਚ ਰੱਖਿਆ ਹੈ…
ਸਮਾਜਵਾਦੀ ਪਰਫਿਊਮ ਲਾਂਚ ਕਰਕੇ ਫਸਿਆ ਵਪਾਰੀ, ਇਨਕਮ ਟੈਕਸ ਵਿਭਾਗ ਦਾ ਛਾਪਾ
ਕਾਨਪੁਰ ’ਚ ਪਰਫਿਊਮ ਕਾਰੋਬਾਰੀ ਪੀਯੂਸ਼ ਜੈਨ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ…