ਐਲ ਬੀ.ਐਸ ਆਰੀਆ ਮਹਿਲਾ ਕਾਲਜ ਵਿਖੇ ਐਨਐਸਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਬਲੱਡ ਡੋਨੇਸ਼ਨ ਦਿਵਸ ਮਨਾਇਆ ਗਿਆ

ਐਲ ਬੀ.ਐਸ ਆਰੀਆ ਮਹਿਲਾ ਕਾਲਜ ਵਿਖੇ ਐਨਐਸਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਬਲੱਡ ਡੋਨੇਸ਼ਨ ਦਿਵਸ ਮਨਾਇਆ ਗਿਆ

ਬਰਨਾਲਾ  ਕਰਨਪ੍ਰੀਤ  ਕਰਨ

ਸ੍ਰੀ ਐਲ ਬੀ.ਐਸ ਆਰੀਆ ਮਹਿਲਾ ਕਾਲਜ ਬਰਨਾਲਾ ਦੇ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਨੇ ਦੱਸਿਆ ਕਿ ਐਨਐਸਐਸ ਵਿਭਾਗ ਅਤੇ ਰੈਡ ਰਿਬਨ ਕਲੱਬ ਵੱਲੋਂ ਅੱਜ ਅੰਤਰਰਾਸ਼ਟਰੀ ਬਲੱਡ ਡੋਨੇਸ਼ਨ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਪ੍ਰੋਗਰਾਮ ਅਫਸਰ ਮੈਡਮ ਹਰਜਿੰਦਰ ਕੌਰ ਵੱਲੋਂ ਵਲੰਟੀਅਰ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਵਲੰਟੀਅਰ ਨੂੰ ਪੌਸਟਿਕ ਭੋਜਨ ਬਾਰੇ ਵੀ ਦੱਸਿਆ ਪ੍ਰੋਗਰਾਮ ਅਫਸਰ ਮੈਡਮ ਅਰਚਨਾ ਨੇ ਕਿਹਾ ਕਿ ਅੱਜ ਸਵੱਛਤਾ ਹੀ ਸੇਵਾ ਮੁਹਿੰਮ ਹੈ ਜੋ ਭਾਰਤ ਸਰਕਾਰ ਦੇ ਜਵਾਬ ਮੰਤਰਾਲਿਆਂ ਵੱਲੋਂ ਚਲਾਈ ਜਾ ਰਹੀ ਹੈ। ਅੱਜ ਲਗਭਗ 50 ਵਲੰਟੀਅਰਾਂ ਨੇ ਮੈਡਮ ਅਰਚਨਾ ਅਤੇ ਹੋਮ ਸਾਇੰਸ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਮੈਡਮ ਰਾਜਦੀਪ ਕਾਲਜ ਦੇ ਨੇੜੇ ਚਿੰਟੂ ਪਾਰਕ ਵਿੱਚ ਲਾਏ ਗਏ ਉੱਥੇ ਸਫਾਈ ਕੀਤੀ ਵਿਦਿਆਰਥੀਆਂ ਨੇ 17 ਸਤੰਬਰ ਤੋਂ ਲੈ ਕੇ ਦੋ ਸਤੰਬਰ ਤੱਕ ਇਸ ਸੇਵਾ ਵਿੱਚ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲਿਆ ਹੈ। ਅਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਉਹਨਾਂ ਪ੍ਰੋਗਰਾਮਾਂ ਵਿੱਚ ਭਾਗ ਲੈ ਕੇ ਉਹਨਾਂ ਨੂੰ ਬਹੁਤ ਹੀ ਖੁਸ਼ੀ ਹੋਏਗੀ ਉਹਨਾਂ ਨੇ ਸਵਚਤਾ ਰਾਹੀਂ ਸੇਵਾ ਦੀ ਇੱਕ ਛੋਟੀ ਜਿਹੀ ਰੈਲੀ ਵੀ ਕੱਢੀ