ਬਰਨਾਲਾ,24 ਜਨਵਰੀ /ਕਰਨਪ੍ਰੀਤ ਕਰਨ /-ਥਾਣਾ ਸਿਟੀ 2 ਵਲੋਂ ਇੱਕ ਵਿਅਕਤੀ ਨੂੰ ਭੁੱਕੀ ਦੀ ਬਾਲਟੀ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਪ੍ਰੈਸ ਕ੍ਰਾਈਮ ਬਰਨਾਲਾ ਦੀ ਰਿਪੋਰਟ ਤਹਿਤ ਥਾਣੇਦਾਰ ਕੁਲਦੀਪ ਸਿੰਘ ਸਮੇਤ ਉਸ ਦੇ ਸਾਥੀ ਕਰਮਚਾਰੀਆਂ ਵੱਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਰਚਾ ਰੋਡ ਰਾਹੀਂ ਸਿਮੀ ਪੈਲਸ ਹੰਡਿਆਇਆ ਰੋਡ ਬਰਨਾਲਾ ਵੱਲ ਨੂੰ ਗਸ਼ਤ ਕੀਤੀ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਗਰੇਵਾਲ ਪੈਲਸ ਤੋਂ ਥੋੜਾ ਅੱਗੇ ਪੁੱਜੀ ਇੱਕ ਵਿਅਕਤੀ ਸੜਕ ਦੇ ਕਿਨਾਰੇ ਖੱਬੇ ਪਾਸੇ ਹੱਥ ਵਿੱਚ ਇੱਕ ਬਾਲਟੀ ਫੜੀ ਬੈਠਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਂ ਤੇ ਬਾਲਟੀ ਪਲਾਸਟਿਕ ਦਾ ਢੱਕਣ ਖੋਲਣ ਲਈ ਕਿਹਾ ਜਦੋਂ ਢੱਕਣ ਖੋਲ ਕੇ ਚੈੱਕ ਕੀਤਾ ਤਾਂ ਉਸਦੇ ਵਿੱਚੋਂ ਭੁੱਕੀ ਚੋਰਾਂ ਚੂਰਾ ਪੋਸਤ ਬਰਾਮਦ ਹੋਈ ਜਦੋਂ ਇਸ ਭੁੱਕੀ ਚੂਰਾ ਪੋਸਤ ਨੂੰ ਇਲੈਕਟਰੋਨਿਕ ਕੰਡੇ ਉੱਤੇ ਵਜਨ ਕਰਕੇ ਦੇਖਿਆ ਗਿਆ ਤਾਂ ਕੁੱਲ ਵਜਨ 4 ਕਿਲੋ 500 ਗਰਾਮ ਸਮੇਤ ਬਾਲਟੀ ਪਲਾਸਟਿਕ ਰੰਗ ਚਿੱਟਾ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਇਸ ਸਬੰਧੀ ਥਾਣਾ ਸਿਟੀ 2 ਦੇ ਸਬ ਇੰਸਪੈਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਨਸ਼ੇ ਦੇ ਸ਼ੁਦਾਗਰਾਂ ਨੂੰ ਕਿਸੇ ਕੀਮਤ ਉੱਤੇ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ
Related Posts

ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ …..
ਮਾਨਸਾ ਗੁਰਜੰਟ ਸਿੰਘ ਬਾਜੇਵਾਲੀਆ ਪਿੰਡ ਰਾਮਦਿੱਤੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ ਦਸਵੀਂ ਜੀ ਦੇ ਪ੍ਰਕਾਸ਼…

ਪੰਜਾਬ ਦੇ ਖਿਡਾਰੀ ਕਰਨਦੀਪ ਕੁਮਾਰ ਨੇ ਲੰਬੀ ਛਾਲ ‘ਚ ਰਚਿਆ ਇਤਿਹਾਸ
ਜੈਤੋ/ਬਹਿਰੀਨ : ਏਸ਼ੀਅਨ ਪੈਰਾ ਯੂਥ ਖੇਡਾਂ ਜੋ ਕਿ ਮਿਤੀ 2 ਦਸੰਬਰ ਤੋਂ 6 ਦਸੰਬਰ 2021 ਤੱਕ ਬਹਿਰੀਨ ਦੇਸ਼ ਵਿੱਚ ਚੱਲ ਰਹੀਆਂ…

68 ਵੀਆਂ ਸੂਬਾ ਪੱਧਰੀ ਬਾਕਸਿੰਗ ਖੇਡਾਂ ਵਿੱਚ ਖਿਡਾਰੀਆਂ ਨੇ ਦਿਖਾਏ ਜੋਹਰ
ਮੌੜ ਮੰਡੀ 29 ਅਕਤੂਬਰ ਮਨਪ੍ਰੀਤ ਖੁਰਮੀ ਪੀਰਕੋਟੀਆ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ 68 ਵੀਆਂ ਸੂਬਾ ਪੱਧਰੀ ਖੇਡਾਂ ਬਾਕਸਿੰਗ…