ਚੰਡੀਗੜ੍ਹ : ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਨੂੰਹ ਜੈਨਬ ਅਖ਼ਤਰ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈਨਬ ਅਖ਼ਤਰ ਨੂੰ ਪੰਜਾਬ ਵਕਫ਼ ਬੋਰਡ ਦੀ ਨਵੀਂ ਚੇਅਰਮੈਨ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜੈਨਬ ਦੇ ਵਕਫ਼ ਬੋਰਡ ਦੀ ਨਵੀਂ ਚੇਅਰਪਰਸਨ ਬਣਨ ਨੂੰ ਲੈ ਕੇ ਚਰਚਾ ਕਾਫੀ ਸਮੇਂ ਤੋਂ ਹੋ ਰਹੀ ਸੀ।
Related Posts
ਬਾਲਗਾਂ ਤੋਂ ਵੱਧ ਮਜ਼ਬੂਤ ਹੁੰਦੀ ਹੈ ਬੱਚਿਆਂ ਦੀ ਪ੍ਰਤੀ-ਰੱਖਿਆ ਪ੍ਰਣਾਲੀ, ਅਮਰੀਕੀ ਵਿਗਿਆਨੀਆਂ ਨੇ ਹਾਲੀਆ ਖੋਜ ’ਚ ਕੀਤਾ ਦਾਅਵਾ
ਵਾਸ਼ਿੰਗਟਨ- ਕੋਮਲ ਚਮੜੀ ਵਾਲੇ ਬੱਚਿਆਂ ਦੀ ਪ੍ਰਤੀ-ਰੱਖਿਆ ਪ੍ਰਣਾਲੀ ਬਾਲਗਾਂ ਤੋਂ ਵੱਧ ਮਜ਼ਬੂਤ ਹੁੰਦੀ ਹੈ। ਬਿਮਾਰੀਆਂ ਨਾਲ ਮੁਕਾਬਲੇ ’ਚ ਬੱਚਿਆਂ ਦੀ…
ਕੇਂਦਰੀ ਮੰਤਰੀ ਰਿਜਿਜੂ ਬੋਲੇ- ਧਮਾਕੇ ‘ਤੇ ਸਿਆਸਤ ਨਾ ਕਰਨ CM ਚੰਨੀ, ਡਿਪਟੀ ਸੀਐੱਮ ਰੰਧਾਵਾ ਤੇ ਸਿੱਧੂ
ਲੁਧਿਆਣਾ : ਲੁਧਿਆਣਾ ‘ਚ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਉੱਥੇ ਹੀ ਉਨ੍ਹਾਂ ਦੇ ਨਾਲ ਮੰਤਰੀ…
3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ…