ਲਾਚੌਵਾਲ ਟੋਲਪਲਾਜ਼ਾ ਨੇੜੇ ਡੇਰਾ ਹਜ਼ਰਤ ਬਾਬਾ ਸ਼ਾਹ ਜਮਾਲ ਜੀ ਕਾਦਰੀ ਵਿਖ਼ੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਜੀ ਮੰਢਾਲੀ ਵਾਲੀ ਸਰਕਾਰ ਜੀ ਦਾ ਸਲਾਨਾ ਉਰਸ ਮੁਬਾਰਕ ਬਹੁਤ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ

ਲਾਚੌਵਾਲ ਟੋਲਪਲਾਜ਼ਾ ਨੇੜੇ ਡੇਰਾ ਹਜ਼ਰਤ ਬਾਬਾ ਸ਼ਾਹ ਜਮਾਲ ਜੀ ਕਾਦਰੀ ਵਿਖ਼ੇ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਜੀ ਮੰਢਾਲੀ ਵਾਲੀ ਸਰਕਾਰ ਜੀ ਦਾ ਸਲਾਨਾ ਉਰਸ ਮੁਬਾਰਕ ਬਹੁਤ ਸ਼ਰਧਾ ਭਾਵਨਾ ਅਤੇ ਧੂਮ…

ਯੁਵਕ ਸੇਵਾਵਾਂ ਵਿਭਾਗ ਦੇੇ ਅੰਤਰਰਾਜੀ ਦੌਰੇ ਦੂਜੇ ਰਾਜਾਂ ਦੀਆਂ ਰਵਾਇਤਾਂ ਅਤੇ ਸੱਭਿਆਚਾਰ ਬਾਰੇ ਜਾਨਣ ਲਈ ਲਾਹੇਵੰਦ-ਰਘਬੀਰ ਸਿੰਘ ਮਾਨ

ਯੁਵਕ ਸੇਵਾਵਾਂ ਵਿਭਾਗ ਦੇੇ ਅੰਤਰਰਾਜੀ ਦੌਰੇ ਦੂਜੇ ਰਾਜਾਂ ਦੀਆਂ ਰਵਾਇਤਾਂ ਅਤੇ ਸੱਭਿਆਚਾਰ ਬਾਰੇ ਜਾਨਣ ਲਈ ਲਾਹੇਵੰਦ-ਰਘਬੀਰ ਸਿੰਘ ਮਾਨ *38 ਵਲੰਟੀਅਰਾਂ ਦਾ ਪੰਜਾਬ ਤੋਂ ਤਿਰੁਵਨੰਤਪੁਰਮ (ਕੇਰਲ) ਅਤੇ ਕੰਨਿਆਕੁਮਾਰੀ ਦਾ ਦਸ ਰੋਜ਼ਾ…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ। 15 ਅਗਸਤ ਤੋਂ ਪੰਜਾਬ ਚ ਟੋਲ ਪਲਾਜੇ ਫਰੀ ਕਰਾਂਗੇ :ਪੰਨੂੰ ਮਾਨਸਾ 13 ਦਸੰਬਰ ਗੁਰਜੀਤ ਸ਼ੀਂਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ…

ਪੰਜਾਬ ਸਰਕਾਰ ਮੈਡੀਕਲ ਪੈ੍ਕਟੀਸ਼ਨਰਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਕਰੇ ਹੱਲ – ਧੰਨਾ ਮੱਲ ਗੋਇਲ

ਪੰਜਾਬ ਸਰਕਾਰ ਮੈਡੀਕਲ ਪੈ੍ਕਟੀਸ਼ਨਰਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਕਰੇ ਹੱਲ – ਧੰਨਾ ਮੱਲ ਗੋਇਲ ਸਿਹਤ ਵਿਭਾਗ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ ਪ੍ਰੇਸਾਨ ਕਰਨਾ ਤਰੁੰਤ ਕਰੇ ਬੰਦ – ਆਗੂ ਮਾਨਸਾ…

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈਕੇ ਜਾਣ ਦੀ ਮਨਾਹੀ

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈਕੇ ਜਾਣ ਦੀ ਮਨਾਹੀ ਮਾਨਸਾ, 13 ਦਸੰਬਰ : ਗੁਰਜੰਟ ਸਿੰਘ ਬਾਜੇਵਾਲੀਆ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਬਲਦੀਪ ਕੌਰ ਨੇ ਸੀ.ਆਰ.ਪੀ. ਸੀ ਦੀ ਧਾਰਾ 144 ਤਹਿਤ ਪ੍ਰਾਪਤ…

ਆਮ ਲੋਕਾਂ ਦੇ ਮਕਾਨ ਢਾਹ ਕੇ ਮੁਗਲ ਹਾਕਮਾਂ ਅਤੇ ਉਨ੍ਹਾਂ ਦੀਆਂ ਫੌਜਾਂ ਦੀ ਦਰਿੰਦਗੀ ਨੂੰ ਮੁੜ ਯਾਦ ਕਰਵਾਇਆ:- ਕਾਮਰੇਡ ਇਕੋਲਾਹਾ – ਮਾਂਗਟ*

ਆਮ ਲੋਕਾਂ ਦੇ ਮਕਾਨ ਢਾਹ ਕੇ ਮੁਗਲ ਹਾਕਮਾਂ ਅਤੇ ਉਨ੍ਹਾਂ ਦੀਆਂ ਫੌਜਾਂ ਦੀ ਦਰਿੰਦਗੀ ਨੂੰ ਮੁੜ ਯਾਦ ਕਰਵਾਇਆ:- ਕਾਮਰੇਡ ਇਕੋਲਾਹਾ – ਮਾਂਗਟ* ਮਕਾਨ ਢਾਹਕੇ ਉਜਾੜੇ ਲੋਕਾਂ ਦੇ ਮੁੜ ਵਸੇਬੇ ਦਾ…

ਡਾ. ਅਸ਼ਵਨੀ ਕੁਮਾਰ ਨੇ ਬਤੌਰ ਸਿਵਲ ਸਰਜਨ ਅਹੁਦਾ ਸੰਭਾਲਿਆ ਮਾਨਸਾ, 13 ਦਸੰਬਰ: ਗੁਰਜੰਟ ਸਿੰਘ ਬਾਜੇਵਾਲੀਆ ਡਾ. ਅਸ਼ਵਨੀ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਡਾਇਰੈਕਟਰ ਡੀ.ਐਚ.ਐਸ. ਪੰਜਾਬ, ਚੰਡੀਗੜ੍ਹ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਡੀ.ਐਮ.ਸੀ., ਅਵਤਾਰ ਸਿੰਘ ਡੀ.ਪੀ.ਐਮ., ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ, ਦਰਸ਼ਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਡਿਪਟੀ ਮਾਸ ਮੀਡੀਆ ਅਫਸਰ, ਜਗਦੇਵ ਸਿੰਘ ਡੀ.ਸੀ.ਐਮ, ਕੇਵਲ ਸਿੰਘ ਏ. ਐਮ. ਓ. ਅਤੇ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

ਡਾ.ਅਸ਼ਵਨੀ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਆਪਣਾ ਅਹੁਦਾ ਸੰਭਾਲ ਲਿਆ ਮਾਨਸਾ, 13 ਦਸੰਬਰ: ਗੁਰਜੰਟ ਸਿੰਘ ਬਾਜੇਵਾਲੀਆ ਡਾ. ਅਸ਼ਵਨੀ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਆਪਣਾ ਅਹੁਦਾ ਸੰਭਾਲ…

ਨਸ਼ੀਲੇ ਪਦਾਰਥ ਸਮੇਤ ਦੋ ਨੌਜਬਾਨ ਕਾਬੂ

260 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਦੋ ਨੌਜਬਾਨ ਕਾਬੂ ਹੁਸ਼ਿਆਰਪੁਰ – 12 ਦਸੰਬਰ ਹਰਪ੍ਰੀਤ ਬੇਗਮਪੁਰੀ 260 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਬਾਨ ਕਾਬੂ ਅਤੇ ਬੁਲੋਵਾਲ ਪੁਲਿਸ ਨੂੰ ਲੋੜੀਂਦੇ ਦੋ ਹੋਰ ਨੌਜਬਾਨ…

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਸਬੰਧੀ ਮਨਸਾ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ।

ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਸਬੰਧੀ ਮਨਸਾ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ। ਮਾਨਸਾ 12ਦਸੰਬਰ ਗੁਰਜੀਤ ਸੀਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿਛਲੇ ਦਿਨਾਂ ਤੋਂ ਵਿੱਢੇ…

ਸਰਬੱਤ ਦਾ ਭਲਾ ਟਰੱਸਟ ਨੇ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

ਸਰਬੱਤ ਦਾ ਭਲਾ ਟਰੱਸਟ ਨੇ 32 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ ਫਿਰੋਜਪੁਰ,12ਦਸੰਬਰ(ਹਰਜਿੰਦਰ ਸਿੰਘ ਕਤਨਾ) -ਪੂਰੀ ਦੁਨੀਆਂ ਵਿੱਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉਘੇ…