ਸਰਕਾਰ ਨੂੰ ਸੰਸਥਾਵਾਂ ਨੂੰ ਫੰਡ ਦੇਣਾ ਚਾਹੀਦਾ ਹੈ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ: ਰਾਜਾ ਵੜਿੰਗ

ਸੰਗਰੂਰ/ਚੰਡੀਗੜ੍ਹ,-ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਤੋਂ ਵੱਧ ਕਰਮਚਾਰੀਆਂ ਦਾ ਭਵਿੱਖ ਹੁਣ ਹਨੇਰੇ ਵਿੱਚ ਹੈ…

ਸਬ-ਇੰਸਪੈਕਟਰ ਖਾਤਰ 70,000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ,-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਵਿਜੇ ਕੁਮਾਰ ਉਰਫ ਡੀ.ਸੀ.…

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ

ਚੰਡੀਗੜ੍ਹ,-ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ…

ਬੱਚਿਆਂ ਨੂੰ ਮਾਂ ਬੋਲੀ ਅਤੇ ਗੁਰਮੁੱਖੀ ਲਿਪੀ ਨਾਲ ਜੋੜਨਾ ਅਤੀ ਜਰੂਰੀ-ਪ੍ਰੋ.ਮਨਜੀਤ ਸਿੰਘ

ਕੈਲਗਰੀ-ਵਿਦੇਸ਼ਾਂ ਵਿੱਚ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨਾ ਹਰ ਇੱਕ ਪੰਜਾਬੀ ਦਾ ਫਰਜ਼|ਇਹ ਵਿਚਾਰ ਪ੍ਰੋ. ਮਨਜੀਤ ਸਿੰਘ ਹੁਰਾਂ ਕੈਲਗਰੀ ਵਿੱਚ ਕਰਵਾਏ…

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ

ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ ਚੰਡੀਗੜ੍ਹ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ…

ਪੰਜਾਬ ਦੀ ਇੰਡਸਟਰੀ ਨੂੰ ਭਿਆਨਕ ਝਟਕੇ ਦੇ ਰਹੀ ਹੈ ‘ਆਪ’ ਸਰਕਾਰ-ਸ਼ੇਰਗਿੱਲ

ਕਾਂਗਰਸ-ਆਪ ਦਾ ‘ ਇੰਡੀਆ ‘ ਗਠਜੋੜ ਪੰਜਾਬ ਲਈ ਨੁਕਸਾਨਦੇਹ-ਸ਼ੇਰਗਿੱਲ ਚੰਡੀਗੜ੍ਹ,-ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ…

ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ.ਬਲਜੀਤ ਕੌਰ

ਚੰਡੀਗੜ੍ਹ,-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ…

ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ

ਚੰਡੀਗੜ੍ਹ/ਪਠਾਨਕੋਟ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਸਾਕਾਰ…

ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀ ਐਸ ਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ

ਚੰਡੀਗੜ੍ਹ,-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ…