ਕੈਲਗਰੀ ਅਤੇ ਆਸ ਪਾਸ ਦੇ ਇਲਾਕੇ ਵਿੱਚ ਹੈਲੋਵੀਨ ਦਾ ਤਿਉਹਾਰ ਹਰ ਵਰਗ ਦੇ ਲੋਕਾਂ ਨੇ ਧੂਮ ਧਾਮ ਨਾਲ ਮਨਾਇਆ

ਕੈਲਗਰੀ-ਕੈਲਗਰੀ ਅਤੇ ਆਸ ਪਾਸ ਦੇ ਇਲਾਕੇ ਵਿੱਚ ਹੈਲੋਵੀਨ ਦਾ ਤਿਉਹਾਰ (ਭੂਤਾਂ ਦਾ ਤਿਉਹਾਰ) ਹਰ ਵਰਗ ਦੇ ਲੋਕਾਂ ਵੱਲੋ ਬਹੁਤ ਹੀ…

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਲੁਧਿਆਣਾ,-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ…

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂ ਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ,2 ਪਿਸਤੌਲਾਂ ਬਰਾਮਦ

ਚੰਡੀਗੜ੍ਹ/ਐਸ.ਏ.ਐਸ.ਨਗਰ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ…

ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਅਪੇ੍ਰਸ਼ਨ ਵਿੱਚ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 3 ਕਿਲੋ ਹੈਰੋਇਨ, ਕੁਆਡਕਾਪਟਰ ਡਰੋਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ…

ਪੰਜਾਬੀ ਲਿਖਾਰੀ ਸਭਾ ਵੱਲੋਂ ਮਹਿੰਦਰਪਾਲ ਪਾਲ ਦਾ ਕਾਵਿ ਸੰਗ੍ਰਹਿ ‘ਤ੍ਰਿਵੇਣੀ’ ਲੋਕ ਅਰਪਣ

ਕੈਲਗਰੀ-ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ਕੋਸੋ ਹਾਲ ਵਿੱਚ ਸਾਹਿਤ ਪ੍ਰੇਮੀਆਂ ਦੀ ਭਰਪੂਰ ਹਾਜ਼ਰੀ ਨਾਲ ਹੋਈ।ਫ਼ਲਸਤੀਨ ਅਤੇ ਇਜ਼ਰਾਈਲ ਵਿਚਲੀਆਂ ਅਣਮਨੁੱਖੀ…

ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਵੱਲੋ ਬਦਲਦੇ ਜਲਵਾਯੂ ਸਬੰਧੀ ਸਮਾਗਮ

ਕੈਲਗਰੀ-ਕੈਲਗਰੀ ਵੁਮੇਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਜੈਨਸਿਸ ਸੈਂਟਰ ਵਿੱਚ ਹੋਈ।ਜਿਸਦੀ ਪ੍ਰਧਾਨਗੀ ਸਭਾ ਦੀ ਉਪ-ਪ੍ਰਧਾਨ ਗੁਰਦੀਸ਼ ਗਰੇਵਾਲ ਅਤੇ ਰਜਿੰਦਰ ਚੌਹਕਾ ਨੇ…

ਸੇਵਾ ਸਿੰਘ ਪ੍ਰੇਮੀ ਸਾੳੂਥ ਏਸ਼ੀਅਨ ਐਵਾਰਡ ਨਾਲ ਸਨਮਾਨਿਤ

ਕੈਲਗਰੀ-ਕੈਲਗਰੀ ਵਿਖੇ ਸਾੳੂਥ ਏਸ਼ੀਅਨ ਇਨਸਪੀਰੇਸ਼ਨ ਐਵਾਰਡ ਸੁਸਾਇਟੀ ਵੱਲੋ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ| ਜਿਸ ਵਿੱਚ ਵੱਖ-ਵੱਖ ਕਮਿਉਨਟੀ ਦੇ ਲੋਕਾਂ ਨੂੰ ਸੱਦਾ…

11ਵਾਂ ਕੈਲਗਰੀ ਹਾਕਸ ਹਾਕੀ ਗੋਲਡ ਕੱਪ -ਯੂਨਾਈਟਿਡ ਬਲਿਊ ਕੈਲਗਰੀ ਦੀ ਟੀਮ ਬਣੀ ਚੈਂਪੀਅਨ

ਮਾਸਟਰਜ ਚੋਂ ਐਡਮਿੰਟਨ ਰੈਡ ਰਹੀ ਜੇਤੂ,ਅਰਸ਼ਦੀਪ ਸਿੰਘ ਤੇ ਗੁਰਵਿੰਦਰ ਗਿੰਦੂ ਬਣੇ ਸਰਬੋਤਮ ਖਿਡਾਰੀ ਰੱਸਾਕਸ਼ੀ ’ਚ ਮੋਗਾ ਕਲੱਬ ਟੀਮ ਬਣੀ ਜੇਤੂ,ਚਾਰ…

ਪ੍ਰਵਾਸੀ ਪੰਜਾਬੀਆਂ ਨੇ ਮਾਨ ਸਰਕਾਰ ਦੇ ਅੰਮ੍ਰਿਤਸਰ ਪ੍ਰਤੀ ਦੋਹਰੇ ਮਾਪਦੰਡਾਂ

ਅੰਮ੍ਰਿਤਸਰ-ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਸਾਂਝੇ ਤੌਰ ‘ਤੇ ਮਾਨ ਸਰਕਾਰ ਵਲੋਂ ਗੁਰੂ ਕ ੀਨਗਰੀ ਅੰਮ੍ਰਿਤਸਰ ਪ੍ਰਤੀ ਲਗਾਤਾਰ…